02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੇਵਾ ਮੁਕਤ ਇੰਸਪੈਕਟਰ ਸੁਖਜੀਤ ਸਿੰਘ ਰਿਆੜ ਨੂੰ ਸਦਮਾ- ਪਿਤਾ ਦਾ ਦਿਹਾਂਤ

ਅਜੀਤ ਡੈਸਕ 31-01-2026
ਹਰਚੋਵਾਲ, 30 ਜਨਵਰੀ (ਰਣਜੋਧ ਸਿੰਘ ਭਾਮ/ਢਿੱਲੋਂ)-ਸੇਵਾ ਮੁਕਤ ਇੰਸਪੈਕਟਰ ਸੁਖਜੀਤ ਸਿੰਘ ਰਿਆੜ ਪਿੰਡ ਹਰਚੋਵਾਲ, ਮਿੱਤਰ ਸਿੰਘ ਮੈਂਬਰ ਪੰਚਾਇਤ, ਬਚਿੱਤਰ ਸਿੰਘ, ਨਰਿੰਦਰਪਾਲ ਦੇ ਪਿਤਾ ਜੀ ਅਤੇ ਕਰਤਾਰ ਸਿੰਘ ਵਸੀਕਾ ਨਵੀਸ ਦੇ ਭਰਾ ਸਤਨਾਮ ਸਿੰਘ ਸਾਬਕਾ ਪੰਚਾਇਤ ਮੈਂਬਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਕੀਤਾ ਗਿਆ | ਇਸ ਮੌਕੇ ਦੁਖੀ ਪਰਿਵਾਰ ਨਾਲ ਜਰਨੈਲ ਸਿੰਘ ਮਾਹਲ, ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਕਾਦੀਆਂ ਸ਼੍ਰੋਮਣੀ ਅਕਾਲੀ ਦਲ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਕਾਂਗਰਸ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਅਕਾਲੀ ਦਲ, ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ, ਗੁਰਿੰਦਰਪਾਲ ਸਿੰਘ ਸਾਬੀ, ਸੇਵਾ ਮੁਕਤ ਇੰਸਪੈਕਟਰ ਰਣਜੋਧ ਸਿੰਘ ਪੱਡਾ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ, ਸਾਹਿਬ ਸਿੰਘ ਮੰਡ, ਕੈਪਟਨ ਧਰਮਿੰਦਰ ਸਿੰਘ ਸਰਪੰਚ, ਗੌਰਵ ਕਾਲੀਆ, ਬਲਵੀਰ ਸਿੰਘ, ਰਜਿੰਦਰ ਸਿੰਘ ਮੈਂਬਰ, ਹਰਪਾਲ ਸਿੰਘ ਮੈਂਬਰ, ਰਾਜੀਵ ਕੁਮਾਰ ਮੈਂਬਰ, ਬਲਬੀਰ ਸਿੰਘ, ਸੂਬੇਦਾਰ ਹਰਭਜਨ ਸਿੰਘ, ਜਥੇਦਾਰ ਬਚਨ ਸਿੰਘ, ਕੁਲਵੰਤ ਸਿੰਘ, ਦਲੇਰ ਸਿੰਘ, ਡਾਕਟਰ ਗੁਰਨੇਕ ਸਿੰਘ ਹਰਚੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਭਗਵਾਨ ਸਿੰਘ ਵਿਖੇ ਸਮਾਗਮ ਕਰਵਾਏ ਅਗਲੀ ਖ਼ਬਰ ਡੋਗ ਸ਼ੋਅ ਕੱਲ੍ਹ-ਲੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।