24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਲੋੜਵੰਦ ਲੜਕੀ ਦੇ ਵਿਆਹ ਲਈ ਅਲਮਾਰੀ ਤੇ ਹੋਰ ਜ਼ਰੂਰੀ ਸਮਾਨ ਦਿੱਤਾ <br/>

ਕਲੱਬ ਮੈਂਬਰ ਸਮਾਨ ਭੇਟ ਕਰਦੇ ਹੋਏ | ਤਸਵੀਰ: ਸੰਧੂ <br/> 04-02-2026
ਪਠਾਨਕੋਟ, 3 ਫਰਵਰੀ (ਸੰਧੂ)-ਹਿੰਦੂ ਸਿੱਖ ਏਕਤਾ ਕਲੱਬ ਨੇ ਅੱਜ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ | ਇਸ ਮੌਕੇ ਕਲੱਬ ਨੇ ਇਕ ਲੋੜਵੰਦ ਲੜਕੀ ਦੇ ਵਿਆਹ ਲਈ ਇਕ ਅਲਮਾਰੀ ਅਤੇ ਜ਼ਰੂਰੀ ਸਮਾਨ ਦਾਨ ਕੀਤਾ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਪੱਪੂ, ਜਨਰਲ ਸਕੱਤਰ ਵਿਜੇ ਚੋਪੜਾ, ਕਾਰਤਿਕ ਵਡੈਹਰਾ, ਸੁਭਾਸ਼ ਚੰਦਰ, ਅਸ਼ਵਨੀ ਆਸ਼ੂ ਅਤੇ ਕੰਵਲਪ੍ਰੀਤ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ ਵਲੋਂ ਕੇਂਦਰੀ ਬਜਟ ਖ਼ਿਲਾਫ਼ ਪ੍ਰਦਰਸ਼ਨ <br/> ਅਗਲੀ ਖ਼ਬਰ 12 ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਕਰਨ ਦਾ ਸੱਦਾ-ਕਾ: ਸੇਖੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।