08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਡਘਾਮ ਕੁੱਪਾਂਵਾਲੀ ਤੋਂ ਚੱਲੇ ਪੈਦਲ ਸੰਗ ਦਾ ਬਾਬਾ ਬਲਬੀਰ ਸਿੰਘ ਬੇਦੀ ਵਲੋਂ ਨਿੱਘਾ ਸਵਾਗਤ

ਅਜੀਤ ਡੈਸਕ 07-03-2026
ਡੇਰਾ ਬਾਬਾ ਨਾਨਕ, 6 ਮਾਰਚ (ਵਿਜੇ ਸ਼ਰਮਾ)- ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਲੈ ਕੇ ਪਿੰਡ ਡਘਾਮ ਕੁੱਪਾਂਵਾਲੀ (ਹੁਸ਼ਿਆਰਪੁਰ) ਤੋਂ ਚੱਲੇ ਪੈਦਲ ਸੰਗ ਮੇਲੇ ਦਾ ਡੇਰਾ ਬਾਬਾ ਨਾਨਕ ਪਹੁੰਚਣ 'ਤੇ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲੇ ਅਤੇ ਬਾਬਾ ਗੁਰਕੀਰਤ ਸਿੰਘ ਬੇਦੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਬਾਬਾ ਬਲਬੀਰ ਸਿੰਘ ਬੇਦੀ ਵਲੋਂ ਸੰਗ 'ਚ ਸ਼ਾਮਲ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਉ ਭੇਟ ਕੀਤੇ ਗਏ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਬਾਬਾ ਬਲਬੀਰ ਸਿੰਘ ਬੇਦੀ ਨੇ ਦੱਸਿਆ ਕਿ ਜੋੜ ਮੇਲੇ 'ਤੇ ਆਉਣ ਵਾਲੀਆਂ ਸੰਗਤਾਂ ਲਈ ਗੁਰਦੁਆਰਾ ਸਾਹਿਬ ਵਿਖੇ ਰਿਹਾਇਸ਼, ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ |
ਪਿਛਲੀ ਖ਼ਬਰ ਭਾਈ ਘਨੱਈਆ ਯੂਥ ਕਲੱਬ ਸਤਕੋਹਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸੀ.ਐਚ.ਸੀ. ਭਾਮ ਵਿਖੇ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਦਾ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।