07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 07-03-2026
ਬਟਾਲਾ, 6 ਮਾਰਚ (ਸਤਿੰਦਰ ਸਿੰਘ)- ਬਾਬਾ ਬੇਲਾ ਸਿੰਘ ਚੈਰੀਟੇਬਲ ਹਸਪਤਾਲ ਬਟਾਲਾ ਦੀ ਇਮਾਰਤ ਦਾ ਉਦਘਾਟਨ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਕੀਰਤਨੀ ਭਾਈ ਕੁਲਦੀਪ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਮੇਅਰ ਸੁਖਦੀਪ ਸਿੰਘ ਤੇਜਾ, ਭਾਈ ਪ੍ਰਗਟ ਸਿੰਘ, ਸਲਵਿੰਦਰ ਸਿੰਘ ਦੁਬਈ ਵਾਲੇ, ਹਰਭਜਨ ਸਿੰਘ, ਡਾ. ਵਿਵੇਕ ਕੌਸ਼ਲ, ਬਾਬਾ ਰਾਜ ਸਿੰਘ, ਰਾਜਿੰਦਰ ਸਿੰਘ ਪਦਮ, ਤਹਿਸੀਲਦਾਰ ਸਤਨਾਮ ਸਿੰਘ, ਸਰਦੂਲ ਸਿੰਘ ਸਬ ਇੰਸਪੈਕਟਰ, ਬਲਕਾਰ ਸਿੰਘ, ਖੁਸ਼ਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਡਾਇਰੈਕਟਰ ਓਮਾ ਸ਼ੰਕਰ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।