07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਧੁਨਿਕ ਤਕਨੀਕ ਨਾਲ ਬਣਾਈਆਂ ਜਾਣਗੀਆਂ ਗੁਰਦਾਸਪੁਰ ਦੀਆਂ 12 ਸੜਕਾਂ- ਰਮਨ ਬਹਿਲ

ਅਜੀਤ ਡੈਸਕ 07-03-2026
ਗੁਰਦਾਸਪੁਰ, 6 ਮਾਰਚ (ਅਸ਼ੋਕ ਸ਼ਰਮਾ)- ਸਥਾਨਕ ਸ਼ਹਿਰ ਅੰਦਰ ਪੈਂਦੀਆਂ 32 ਕਰੋੜ ਦੀ ਲਾਗਤ ਨਾਲ 12 ਸੜਕਾਂ ਨੰੂ ਆਧੁਨਿਕ ਕਿਸਮ ਦਾ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਲੰਬਾਈ 22.85 ਕਿੱਲੋਮੀਟਰ ਹੈ | ਆਮ ਆਦਮੀ ਪਾਰਟੀ ਦੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਇਹ ਸਾਰੀਆਂ ਸੜਕਾਂ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ ਹਨ ਜਿਨ੍ਹਾਂ ਦਾ ਨੀਂਹ ਪੱਥਰ 7 ਮਾਰਚ ਨੰੂ ਸਵੇਰੇ 10.30 ਵਜੇ ਕੱਦਾਂ ਵਾਲੀ ਮੰਡੀ ਗੁਰਦਾਸਪੁਰ ਵਿਖੇ ਰੱਖਿਆ ਜਾਵੇਗਾ | ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੰੂ ਇਸ ਕਾਰਜ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀ ਵਿਦਿਆਰਥਣ ਨੇ ਕੈਲੀਗ੍ਰਾਫ਼ੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।