29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਗੁਰਮਤਿ ਸਮਾਗਮ 29 ਨੂੰ

ਅਜੀਤ ਡੈਸਕ 26-03-2026
ਧਾਰੀਵਾਲ, 25 ਮਾਰਚ (ਜੇਮਸ ਨਾਹਰ)- ਪਿੰਡ ਫੈਜ਼ਉਲਾਹ ਚੱਕ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 29 ਮਾਰਚ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਰਣਜੀਤ ਸਿੰਘ ਰਾਜਾ ਫੈਜ਼ਉਲਾਹ ਚੱਕ ਨੇ ਕਿਹਾ ਕਿ ਇਸ ਗੁਰਮਤਿ ਸਮਾਗਮ 'ਚ ਭਾਈ ਚਮਕੌਰ ਸਿੰਘ ਧੁੰਨ ਕਥਾ ਵਾਚਕ ਤਰਨ ਤਾਰਨ ਸਾਹਿਬ, ਅੰਤਰਰਾਸ਼ਟਰੀ ਪੰਥ ਪ੍ਰਸਿੱਧ ਢਾਡੀ ਜਥਾ ਗਿਆਨੀ ਗੁਰਪ੍ਰਤਾਪ ਸਿੰਘ ਪਦਮ (ਗੋਲਡ ਮੈਡਲ) ਤੇ ਕੀਰਤਨੀ ਜਥਾ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਰਾਮਪੁਰਾ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਲਈ ਹਾਈ ਕੋਰਟ ਵਲੋਂ ਅਬਜ਼ਰਵਰ ਨਿਯੁਕਤ <br/> ਅਗਲੀ ਖ਼ਬਰ 27 ਮਾਰਚ ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ : ਹਰਪਾਲ ਸਿੰਘ ਰੰਗੜ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।