21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕੱਲ੍ਹ ਦੀ ਪਿੰਡ ਬੱਬੇਹਾਲੀ ਦੀ ਰੈਲੀ ਨਵਾਂ ਇਤਿਹਾਸ ਕਾਇਮ ਕਰੇਗੀ- ਗੁੰਝੀਆਂ/ਗੋਰਾਇਆ

ਅਜੀਤ ਡੈਸਕ 27-03-2026
ਗੁਰਦਾਸਪੁਰ, 26 ਮਾਰਚ (ਅਸ਼ੋਕ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਵੱਡੇ ਪੱਧਰ 'ਤੇ ਕਰਵਾਈ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਇਤਿਹਾਸਿਕ ਸਾਬਤ ਹੋ ਰਹੀਆਂ ਹਨ | ਜਦੋਂ ਕਿ 28 ਮਾਰਚ ਨੰੂ ਪਿੰਡ ਬੱਬੇਹਾਲੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਨੌਜਵਾਨ ਆਗੂ ਅਮਰਜੋਤ ਸਿੰਘ ਬੱਬੇਹਾਲੀ ਦੇ ਪ੍ਰਬੰਧਾਂ ਹੇਠ ਹੋਣ ਵਾਲੀ ਰੈਲੀ ਵੀ ਪੰਜਾਬ ਅੰਦਰ 2027 'ਚ ਸਰਕਾਰ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇ: ਕ੍ਰਿਪਾਲ ਸਿੰਘ ਗੁੰਝੀਆਂ ਤੇ ਯੂਥ ਆਗੂ ਪਰਮਪ੍ਰੀਤ ਸਿੰਘ ਗੋਰਾਇਆ ਨੇ ਕਿਹਾ ਕਿ ਇਸ ਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕਾਂ ਨੰੂ ਸੰਬੋਧਨ ਕਰਨਗੇ ਤੇ ਇਸ ਰੈਲੀ ਪ੍ਰਤੀ ਗੁਰਦਾਸਪੁਰ ਤੇ ਬੇਟ ਇਲਾਕੇ ਅੰਦਰ ਅਕਾਲੀ ਵਰਕਰਾਂ ਤੇ ਆਗੂਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਰੈਲੀ ਨਵਾਂ ਇਤਿਹਾਸ
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ 4 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪੁਰਾਣਾ ਸ਼ਾਲਾ ਵਿਖੇ ਗ਼ਲਤ ਢੰਗ ਨਾਲ ਬਣੇ ਡਿਵਾਈਡਰ ਵਾਹਨ ਚਾਲਕਾਂ ਲਈ ਬਣੇ ਸਿਰਦਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।