03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 28-03-2026
ਧਾਰੀਵਾਲ, 27 ਮਾਰਚ (ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਐੱਸ.ਆਈ. ਅਵਤਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਗੰਜੀ ਮੜੀਆਂ ਤੋਂ ਰਮਨ ਕੁਮਾਰ ਪੁੱਤਰ ਬਲਬੀਰ ਚੰਦ ਵਾਸੀ ਮੁਗਲਾਨੀ ਚੱਕ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜਾਂਚ ਪੜਤਾਲ ਕੀਤੀ ਜਿਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ 'ਤੇ ਉਕਤ ਵਿਅਕਤੀ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
ਪਿਛਲੀ ਖ਼ਬਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਨੇ ਸਰਕਾਰ ਦੇ ਜੁਲਮ ਭਰੇ ਰਾਜ ਦੀ ਪੋਲ ਖੋਲ੍ਹੀ-ਲਹਿਰਾ ਅਗਲੀ ਖ਼ਬਰ ਕਾਰ ਵਿਚ ਡੀਜ਼ਲ ਪਾਉਣ ਨੂੰ ਲੈ ਕੇ ਕਿਸਾਨ ਆਗੂ ਤੇ ਪੈਟਰੋਲ ਪੰਪ ਪ੍ਰਬੰਧਕਾਂ 'ਚ ਹੋਈ ਤਕਰਾਰਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।