30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬੀਬੀ ਰਹਿਮਤੇ ਕ੍ਰਿਸਚਨ ਕਾਲਜ ਆਫ਼ ਨਰਸਿੰਗ ਵਿਖੇ ਪ੍ਰਾਰਥਨਾ ਸਭਾ ਕਰਵਾਈ

ਅਜੀਤ ਡੈਸਕ 28-03-2026
ਸ਼ਾਹਪੁਰ ਕੰਢੀ, 27 ਮਾਰਚ (ਰਣਜੀਤ ਸਿੰਘ)- ਬੀਬੀ ਰਹਿਮਤੇ ਕ੍ਰਿਸਚਨ ਕਾਲਜ ਆਫ਼ ਨਰਸਿੰਗ ਵਿਖੇ ਮੈਡਮ ਨਗਮਾ ਦੇ ਜਨਮ ਦਿਨ ਮੌਕੇ ਐਮ.ਡੀ. ਪਿ੍ਆ ਦੀ ਅਗਵਾਈ ਹੇਠ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਪੰਜਾਬ ਸਰਕਾਰ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਕੇਕ ਕੱਟ ਕੇ ਮੈਡਮ ਨਗਮਾ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਮੈਡਮ ਅਨੀਤਾ, ਮੈਡਮ ਚਾਹਤ, ਮੈਡਮ ਕਿਰਨ ਤੇ ਵਿਜੇ ਕੌਸ਼ਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੇਕਰ ਰੇਲ ਗੱਡੀਆਂ ਨਹੀਂ ਚੱਲਣੀਆਂ ਤਾਂ ਕਰੋੜਾਂ ਰੁਪਏ ਖ਼ਰਚ ਕਰਨ ਦਾ ਕਿ ਮਤਲਬ? ਅਗਲੀ ਖ਼ਬਰ ਏ.ਐਂਡ.ਐਮ. ਇੰਸਟੀਚਿਊਟ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।