25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬਸਪਾ ਵਲੋਂ ਜੇ.ਪੀ. ਭਗਤ ਨੂੰ ਮੁੱਖ ਇੰਚਾਰਜ ਲੋਕ ਸਭਾ ਨਿਯੁਕਤ ਕਰਨ 'ਤੇ ਜ਼ਿਲ੍ਹੇ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 01-04-2026
ਬਟਾਲਾ, 31 ਮਾਰਚ (ਹਰਦੇਵ ਸਿੰਘ ਸੰਧੂ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅਹੁਦੇਦਾਰਾਂ ਦੀ ਇਕ ਵਿਸ਼ੇਸ ਮੀਟਿੰਗ ਪਿੰਡ ਮਿਰਜਾਜਾਨ 'ਚ ਇੰਦਰਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ | ਹਲਕਾ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਮੁੱਖ ਮਹਿਮਾਨ ਵਜੋਂ ਚੌਧਰੀ ਗੁਰਨਾਮ ਸਿੰਘ ਜ਼ੋਨ ਇੰਚਾਰਜ, ਮਨਜਿੰਦਰ ਸਿੰਘ ਸ਼ੇਰਪੁਰੀ ਸੂਬਰਾਸਕੱਤਰ, ਜੇ.ਪੀ. ਭਗਤ ਸ਼ਾਮਲ ਹੋਏ | ਇਨ੍ਹਾਂ ਦਾ ਪਾਰਟੀ ਵਰਕਰਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਅਮਰੀਕ ਸਿੰਘ ਖਾਲਸਾ ਬਟਾਲਾ ਨੇ ਨਿਭਾਈ | ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਹਾਈਕਮਾਂਡ ਵਲੋਂ ਜੇ.ਪੀ. ਭਗਤ ਨੂੰ ਮੁੱਖ ਜ਼ੋਨ ਇੰਚਾਰਜ ਬਣਾਉਣ 'ਤੇ ਭੈਣ ਕੁਮਾਰੀ ਮਾਇਆਵਤੀ ਰਾਸ਼ਟਰੀ ਪ੍ਰਧਾਨ, ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇ.ਪੀ. ਭਗਤ ਪਾਰਟੀ ਹਾਈਕਮਾਂਡ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ | ਇਸ ਮੌਕੇ ਕਸਤੂਰੀ ਲਾਲ ਪ੍ਰਧਾਨ ਕਾਦੀਆਂ, ਸਤਪਾਲ, ਜਤਿੰਦਰ ਕੁਮਾਰ ਭਗਤ, ਡਾ. ਅਸ਼ੋਕ ਕੁਮਾਰ, ਅਸ਼ੋਕ ਮੁੱਢ, ਮਨਜੀਤ ਸਿੰਘ, ਬਲਦੇਵ ਸਿੰਘ, ਸਿਮਰਨਜੀਤ ਕੌਰ, ਸੀਮਾ, ਹਰਪ੍ਰੀਤ ਕੌਰ, ਰਣਜੀਤ ਸਿੰਘ ਦਾਮੋਦਰ, ਬਚਿੱਤਰ ਸਿੰਘ, ਪੂਰਨ ਸਿੰਘ, ਗੁਰਦੀਪ ਸਿੰਘ, ਗੁਰਜੀਤ
ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ 'ਆਪ' 'ਤੇ ਕਾਂਗਰਸੀ ਉਮੀਦਵਾਰਾਂ ਨੂੰ ਗੈਂਗਸਟਰਾਂ ਰਾਹੀਂ ਧਮਕਾਉਣ ਦੇ ਲਗਾਏ ਦੋਸ਼ ਅਗਲੀ ਖ਼ਬਰ ਭਾਈ ਤਾਰਾ ਸਿੰਘ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਥਪੁਰ ਵਿਖੇ ਕਰਵਾਇਆ ਅੰਮਿ੍ਤ ਸੰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।