21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹਾਰਨੀਆਂ ਤੋਂ ਕਬੱਡੀ ਖਿਡਾਰੀ ਰਵਿੰਦਰ ਸਿੰਘ ਕਾਂਗਰਸ ਛੱਡ ਕੇ 'ਆਪ' 'ਚ ਹੋਏ ਸ਼ਾਮਿਲ

ਅਜੀਤ ਡੈਸਕ 04-04-2026
ਡੇਹਰੀਵਾਲ ਦਰੋਗਾ, 3 ਅਪ੍ਰੈਲ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਹਾਰਨੀਆਂ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਵਿੰਦਰ ਸਿੰਘ ਬੰਟੀ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ 'ਆਪ' ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਗ੍ਰਹਿ ਵਿਖੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜੀ ਆਇਆਂ ਕਿਹਾ | ਪਾਰਟੀ ਵਿਚ ਸ਼ਾਮਿਲ ਕਰਵਾਉਣ 'ਤੇ ਅਹਿਮ ਯੋਗਦਾਨ ਬਲਾਕ ਸੰਮਤੀ ਮੈਂਬਰ ਸਮਸ਼ੇਰ ਸਿੰਘ ਸ਼ੇਰਾ ਜੋਗੀ ਚੀਮਾ, ਸਰਪੰਚ ਬਿਕਰਮਪਾਲ ਸਿੰਘ ਸੇਖੋਂ ਸਠਿਆਲੀ ਦਾ ਰਿਹਾ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਐਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜਾਤੀ ਸਰਟੀਫਿਕੇਟ ਦੀ ਸ਼ਰਤ 'ਤੇ ਰਸੋਈ ਖਰਚਾ ਦੇਣ ਦਾ ਐਲਾਨ ਕਰ ਕੇ ਸੁਵਿਧਾ ਕੇਂਦਰਾਂ 'ਚ ਲੱਗੀਆ ਲੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।