03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਲੋੜਵੰਦ ਪਰਿਵਾਰ ਦੇ ਬੱਚੇ ਦੇ ਹੱਥ ਦੀ ਪਲਾਸਟਿਕ ਸਰਜਰੀ ਕਰਵਾਈ

ਅਜੀਤ ਡੈਸਕ 11-04-2026
ਧਾਰੀਵਾਲ, 10 ਅਪ੍ਰੈਲ (ਜੇਮਸ ਨਾਹਰ)- ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਵਚਨਬੱਧ ਰਹਿੰਦੀ ਮੈਸੀ ਐਂਡ ਸੰਨਜ਼ ਫਾਊਾਡੇਸ਼ਨ ਦੇ ਯੂ.ਐੱਸ.ਏ. ਤੋਂ ਚੇਅਰਮੈਨ ਸੁਰਿੰਦਰ ਮੈਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ-12 ਲੁਧਿਆਣਾ ਮੁਹੱਲਾ ਦੇ ਇਕ ਗਰੀਬ ਪਰਿਵਾਰ ਦੇ ਬੱਚੇ ਦੀ ਹੱਥ ਦੀ ਪਲਾਸਟਿਕ ਸਰਜਰੀ ਕਰਵਾ ਕੇ ਮਦਦ ਕੀਤੀ ਗਈ | ਇਹ ਜਾਣਕਾਰੀ ਕਿ੍ਸ਼ਚਨ ਨੈਸ਼ਨਲ ਫਰੰਟ ਦੇ ਸੂਬਾ ਪ੍ਰਧਾਨ ਬੱਬਾ ਗਿੱਲ ਨੇ ਦੱਸਿਆ ਕਿ ਇਸ ਸਰਜਰੀ ਦੌਰਾਨ ਫਾਊਾਡੇਸ਼ਨ ਵਲੋਂ 75 ਹਜ਼ਾਰ ਦੀ ਸਰਜਰੀ ਕਰਵਾ ਕੇ ਪਰਿਵਾਰ ਨੂੰ ਰਾਹਤ ਦਿਵਾਈ ਗਈ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਉਹ ਲੋੜਵੰਦ ਬੱਚਿਆਂ ਦੀ ਮਦਦ ਹਮੇਸ਼ਾਂ ਕਰਦੇ ਰਹਿਣਗੇ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਘੱਲੂਘਾਰਾ ਸਾਹਿਬ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਨਿਰਮਲ ਸਿੰਘ ਭੰਗੂ ਨੂੰ ਐਕਸੀਅਨ ਬਣਨ 'ਤੇ ਬਟਾਲਾ ਅਥਲੈਟਿਕ ਕਲੱਬ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।