29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਆਪ' ਆਗੂ ਬਾਜ ਸਿੰਘ ਦੀ ਅਗਵਾਈ 'ਚ ਪਿੰਡ ਘੋਗਾ ਵਾਸੀਆਂ ਦੇ ਸਿਹਤ ਕਾਰਡ ਬਣਾਏ

ਅਜੀਤ ਡੈਸਕ 11-04-2026
ਅਲੀਵਾਲ, 10 ਅਪੈ੍ਰਲ (ਸੁੱਚਾ ਸਿੰਘ ਬੁੱਲੋਵਾਲ)- ਪਿੰਡ ਘੋਗਾ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਰਹਿਨੁਮਾਈ ਹੇਠ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਾਜ ਸਿੰਘ ਦੀ ਅਗਵਾਈ 'ਚ 10 ਲੱਖ ਦੇ ਮੁਫ਼ਤ ਇਲਾਜ ਵਾਲੇ 350 ਕਾਰਡ ਬਣਾਏ ਗਏ | ਸੀਨੀਅਰ ਆਪ ਆਗੂ ਬਾਜ ਸਿੰਘ ਨੇ ਦੱਸਿਆ ਕਿ ਹੈਲਥ ਵਰਕਰ ਗਗਨਦੀਪ ਸਿੰਘ, ਨਿਰਮਲ ਕੌਰ ਤੇ ਕਾਰਡ ਬਣਾਉਣ ਵਾਲੀ ਟੀਮ ਨੇ ਬਹੁਤ ਮਿਹਨਤ ਕੀਤੀ, ਜਿਸ ਸਦਕਾ ਐਨੀ ਜ਼ਿਆਦਾ ਮਾਤਰਾ ਵਿਚ ਕਾਰਡ ਬਣਾਏ ਗਏ | ਇਸ ਮੌਕੇ ਆਂਗਣਵਾੜੀ ਵਰਕਰ ਦਵਿੰਦਰ ਕੌਰ, ਆਸਾ ਵਰਕਰ ਰਣਜੀਤ ਕੌਰ, ਡਾਕਟਰ ਜਗਜੀਤ ਸਿੰਘ, ਗੁਰਦੀਪ ਸਿੰਘ, ਮੇਜ਼ਰ ਸਿੰਘ, ਜਗਰੂਪ ਸਿੰਘ, ਅਰਮਾਨਦੀਪ ਸਿੰਘ, ਜਗਦੀਪ ਸਿੰਘ, ਕੇਵਲ, ਗੁਲਸ਼ਨ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਸੁਮਨ, ਕੰਪਿਊਟਰ ਆਪੇ੍ਰਟਰ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜਥੇਬੰਦੀ ਵਲੋਂ ਕਾਦੀਆਂ 'ਚ 9 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਪਿੰਡ ਬਲੱਗਣ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।