20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦੇਵੀ-ਦੇਵਤਿਆਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਯੋਗਰਾਜ ਸ਼ਰਮਾ

ਅਜੀਤ ਡੈਸਕ 11-04-2026
ਪਠਾਨਕੋਟ, 10 ਅਪ੍ਰੈਲ (ਸੁਮਿਤ)- ਸ਼ਿਵ ਸੈਨਾ ਉਧਵ ਠਾਕਰੇ ਦਲ ਦੇ ਪੰਜਾਬ ਦੇ ਮੁਖੀ ਯੋਗਰਾਜ ਸ਼ਰਮਾ ਨੇ ਹਿੰਦੂ ਦੇਵਤਿਆਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾਂ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਤੇ ਆਪਸੀ ਸਦਭਾਵਨਾ ਨੂੰ ਭੰਗ ਕਰਦੀਆਂ ਹਨ | ਯੋਗਰਾਜ ਸ਼ਰਮਾ ਨੇ ਦੱਸਿਆ ਕਿ ਇਸ ਸਬੰਧ ਵਿਚ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ-2 ਵਿਖੇ ਇਕ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਦੋਸ਼ੀ ਦੀ ਪਹਿਚਾਣ ਕਰੇ ਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਅਜਿਹੇ ਵੀਡੀਓ ਨਾ ਸਿਰਫ਼
ਪਿਛਲੀ ਖ਼ਬਰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਦਾ ਜਨਮ ਦਿਹਾੜਾ ਘਰੋਟਾ 'ਚ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਏ.ਐਂਡ.ਐਮ. ਇੰਸਟੀਚਿਊਟਸ ਪਠਾਨਕੋਟ ਵਿਖੇ ਨੌਕਰੀ ਮੇਲਾ ਸਫਲਤਾ ਪੂਰਵਕ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।