20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਕੀਰਤਨ 12 ਨੂੰ

ਅਜੀਤ ਡੈਸਕ 11-04-2026
ਪਠਾਨਕੋਟ, 10 ਅਪ੍ਰੈਲ (ਸੰਧੂ)- ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਸਬੰਧੀ ਪਠਾਨਕੋਟ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਮੀਟਿੰਗ ਕੀਤੀ ਗਈ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ 12 ਅਪ੍ਰੈਲ ਦਿਨ ਐਤਵਾਰ ਨੂੰ ਨਗਰ ਕੀਰਤਨ ਦੇ ਰੂਪ ਵਿਚ ਪ੍ਰਭਾਤਫੇਰੀ ਸਵੇਰੇ 6:30 ਵਜੇ ਕੱਢੀ ਜਾਵੇਗੀ | ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਗਿਆਨੀ ਰਸ਼ਪਾਲ ਸਿੰਘ, ਰਣਬੀਰ ਸਿੰਘ, ਰਵਨੀਤ ਸਿੰਘ ਗਢ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਦਵਿੰਦਰ ਸਿੰਘ ਮਿੰਟੂ, ਜਸਪਾਲ ਸਿੰਘ ਰਾਜੂ, ਦੇਸਾ ਸਿੰਘ, ਪੂਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬਾਬੂ, ਮਨਜੀਤ ਸਿੰਘ ਆਨੰਦ, ਪਰਮਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਮੰਗਲ ਸਿੰਘ, ਭਗਵਾਨ ਸਿੰਘ, ਹਰਜੀਤ ਸਿੰਘ, ਰਣਦੀਪ ਸਿੰਘ, ਗੁਰਮੀਤ ਸਿੰਘ ਅਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਔਰਤਾਂ ਨੂੰ ਪੈਨਸ਼ਨ ਦੇਣ ਦੇ ਐਲਾਨ ਉਪਰੰਤ ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ ਅਗਲੀ ਖ਼ਬਰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਦਾ ਜਨਮ ਦਿਹਾੜਾ ਘਰੋਟਾ 'ਚ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।