28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 14-04-2026
ਧਾਰੀਵਾਲ, 13 ਅਪ੍ਰੈਲ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਸੀਮਾ ਸ਼ਰਮਾ ਨੇ ਦੱਸਿਆ ਕਿ ਇਸ ਨਤੀਜੇ ਵਿਚ ਅਨਮੋਲ ਹਨੀ ਨੇ ਪਹਿਲਾ, ਆਰੀਅਨ ਭੱਟੀ, ਤਨਵੀਰ ਸਿੰਘ, ਦਰਸ਼ ਨੇ ਦੂਸਰਾ ਤੇ ਅੰਮਿ੍ਤਪ੍ਰੀਤ ਕੌਰ, ਸੁਰਤਾਜਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸੀਮਾ ਸ਼ਰਮਾ ਨੇ ਕਿਹਾ ਕਿ ਇਸ ਚੰਗੇ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਰਮਨਦੀਪ ਸਿੰਘ ਸੰਧੂ ਤੇ ਸਾਥਾੀਆਂ ਵਲੋਂ ਸਨਮਾਨ ਅਗਲੀ ਖ਼ਬਰ ਪਿੰਡ ਨੈਨੋਕੋਟ ਦੇ ਕਈ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।