29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖੂਨਦਾਨ ਤੇ ਮੈਡੀਕਲ ਕੈਂਪ ਭਲਕੇ

ਅਜੀਤ ਡੈਸਕ 14-04-2026
ਧਾਰੀਵਾਲ, 13 ਅਪ੍ਰੈਲ (ਜੇਮਸ ਨਾਹਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਹਸਪਤਾਲ ਧਾਰੀਵਾਲ ਤੇ ਅੰਮਿ੍ਤ ਬਲੱਡ ਬੈਂਕ ਦੇ ਸਹਿਯੋਗ ਨਾਲ 15 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਬਾਬਾ ਕਮਲ ਦਾਸ ਮੰਦਿਰ ਪਿੰਡ ਲੇਹਲ ਧਾਰੀਵਾਲ ਵਿਖੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਵਲੋਂ ਖੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਦੀ ਮੁਫਤ ਮੈਡੀਕਲ ਜਾਂਚ ਕਰਨ ਦੇ ਨਾਲ-ਨਾਲ ਖੂਨ ਦਾਨ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਨਰਿੰਦਰਜੀਤ ਸਿੰਘ ਨਿੰਦਾ ਲੇਹਲ ਨੇ ਸਾਥੀਆਂ ਸਮੇਤ ਸਾਂਝੀ ਕੀਤੀ |
ਪਿਛਲੀ ਖ਼ਬਰ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਅਗਲੀ ਖ਼ਬਰ ਨੌਜਵਾਨਾਂ ਦੇ ਉੱਜਵਾਲ ਭਵਿੱਖ ਲਈ ਵਿਸ਼ੇਸ਼ ਪ੍ਰੋਗਰਾਮ ਅੱਜ : ਫਾਦਰ ਜੋਸ ਪਡਿਆਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।