29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅੱਠਵੀਂ ਦਾ ਨਤੀਜਾ 100 ਫੀਸਦੀ ਰਿਹਾ

ਅਜੀਤ ਡੈਸਕ 14-04-2026
ਬਟਾਲਾ, 13 ਅਪ੍ਰੈਲ (ਹਰਦੇਵ ਸਿੰਘ ਸੰਧੂ)-ਪਿੰਡ ਬਹਾਦਰ ਹੁਸੈਨ ਖੁਰਦ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਐਮ.ਡੀ. ਵੀਰ ਸਿੰਘ ਪਸਵਾਲੀਆ ਤੇ ਪਿ੍ੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਮਹਿਮਾ ਕੌਰ ਨੇ 85.3 ਫੀਸਦੀ ਅੰਕ ਲੈ ਕੇ ਪਹਿਲਾ, ਗੁਰਨੂਰ ਕੌਰ ਨੇ 83.3 ਫੀਸਦੀ ਅੰਕਾਂ ਨਾਲ ਦੂਜਾ ਤੇ ਹਰਪ੍ਰੀਤ ਕੌਰ ਨੇ 79.1 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ, ਸਟਾਫ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ, ਕੁਲਦੀਪ ਕੌਰ, ਹਰਪ੍ਰੀਤ ਕੌਰ, ਨਵਨੀਤ ਕੌਰ, ਨਵਜੋਤ ਕੌਰ, ਜਸ਼ਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਰੂਬਲਪ੍ਰੀਤ ਕੌਰ, ਰਾਜਵੀਰ ਕੌਰ, ਹਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਟਿ੍ਸ਼ ਵਿਕਟੋਰੀਆ ਸਕੂਲ 'ਚ ਵਿਸਾਖੀ ਅਤੇ ਖ਼ਾਲਸਾ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ... ਅਗਲੀ ਖ਼ਬਰ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।