01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦੂਨ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਗੁਰਦਾਸਪੁਰ, 13 ਅਪ੍ਰੈਲ (ਚੱਕਰਾਜਾ)- ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਵਲੋਂ ਕਵਿਤਾਵਾਂ, ਸ਼ਬਦ ਗਾਇਨ, ਜਲਿਆਂ ਵਾਲੇ ਬਾਗ ਨਾਲ ਸੰਬੰਧਿਤ ਘਟਨਾ ਨੂੰ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਸਭ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਡਾਇਰੈਕਟਰ ਸ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤੀ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਪੇਂਡੂ ਚੌਕੀਦਾਰ ਨੇ ਹਰਿਆਣਾ ਪੈਟਰਨ 'ਤੇ ਸਹੂਲਤ ਪ੍ਰਾਪਤ ਕਰਨ ਲਈ ਕੈਬਨਿਟ ਮੰਤਰੀ ਨੰੂ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।