14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਥੇਦਾਰ ਹਰਜਿੰਦਰ ਸਿੰਘ ਖ਼ਾਲਸਾ ਦਾ ਅੰਤਿਮ ਸਸਕਾਰ ਅੱਜ

ਅਜੀਤ ਡੈਸਕ 17-04-2026
ਪਠਾਨਕੋਟ, 16 ਅਪ੍ਰੈਲ (ਸੰਧੂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸੀਨੀਅਰ ਆਗੂ ਜਥੇਦਾਰ ਹਰਜਿੰਦਰ ਸਿੰਘ ਖ਼ਾਲਸਾ ਜੋ ਕਿ 14 ਅਪ੍ਰੈਲ ਵਾਲੇ ਦਿਨ ਸਦੀਵੀ ਵਿਛੋੜਾ ਦੇ ਗਏ ਹਨ, ਦਾ ਅੰਤਿਮ ਸਸਕਾਰ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਧੀਰਾ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ਸਵ: ਜਥੇਦਾਰ ਹਰਜਿੰਦਰ ਸਿੰਘ ਖ਼ਾਲਸਾ ਦੇ ਜਵਾਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਖ਼ਾਲਸਾ ਨੂੰ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਾਰਟੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਰਧਾ ਦੇ ਫੁੱਲ ਭੇਟ ਕਰਨਗੇ |ਾ
ਪਿਛਲੀ ਖ਼ਬਰ ਮੌਜੂਦਾ ਸਰਕਾਰ ਨੇ ਨਗਰ ਨਿਗਮ ਨੂੰ ਫ਼ੰਡ ਦੇ ਨਾਂਅ 'ਤੇ ਨਹੀਂ ਦਿੱਤਾ ਕੋਈ ਪੈਸਾ- ਮੇਅਰ ਪੰਨਾ ਲਾਲ ਭਾਟੀਆ ਅਗਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।