26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ

ਅਜੀਤ ਡੈਸਕ 18-04-2026
ਤਿੱਬੜ, 17 ਅਪ੍ਰੈਲ (ਸੋਹਨ ਮਲਿਕ)- ਪਿੰਡ ਮੁਸਤਫਾਬਾਦ ਜੱਟਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਇਸ ਦਿਨ ਨੂੰ ਯਾਦ ਕਰਦਿਆਂ ਵਿਜੇ ਕੁਮਾਰ ਸਾਬਕਾ ਪੰਚਾਇਤ ਮੈਂਬਰ ਨੇ ਪਿੰਡ ਦੇ ਜੰਝ ਘਰ ਵਿਚ ਸਮੂਹ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ: ਭੀਮ ਰਾਓ ਅੰਬੇਡਕਰ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਖੀਰ ਦਾ ਲੰਗਰ ਲਗਾਇਆ ਗਿਆ | ਵਿਜੇ ਕੁਮਾਰ ਸਾਬਕਾ ਪੰਚਾਇਤ ਮੈਂਬਰ ਵਲੋਂ ਭੀਮ ਰਾਓ ਅੰਬੇਡਕਰ ਦੇ ਜੀਵਨ ਉੱਤੇ ਚਾਨਣਾ ਪਾਇਆ ਗਿਆ | ਇਸ ਮੌਕੇ ਵਿਜੇ ਕੁਮਾਰ ਤੋਂ ਇਲਾਵਾ ਪ੍ਰੇਮ ਲਾਲ, ਬੀਰਾ ਲਾਲ, ਮੋਹਨ ਲਾਲ, ਬੀਬੀ ਸੁੱਖਾ, ਜੀਵਨ, ਬਿੰਦ, ਰੀਤੂ, ਨੌਜਵਾਨ ਸਭਾ ਸਚਿਨ, ਆਫ਼ਤਾਬ, ਵਿੱਕੀ, ਮੁਨੀਸ਼ ਕੁਮਾਰ, ਜਗਮੋਹਨ, ਅਨਮੋਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਮਨਾਈ ਵਿਸਾਖੀ ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਬਲਵੰਤ ਸਿੰਘ ਗਿੱਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।