01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 09-05-2026
ਗੁਰਦਾਸਪੁਰ, 8 ਮਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਦੇ ਏ.ਐਸ.ਆਈ ਵਿਜੇ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਪੁਰਾਣਾ ਸ਼ਾਲਾ ਨਜ਼ਦੀਕ ਬਿਜਲੀ ਘਰ ਬੇਆਬਾਦ ਜਗਾ ਤੋਂ ਰੋਹਿਤ ਉਰਫ ਅਭੀ ਪੁੱਤਰ ਸਰਵਨ ਮਸੀਹ ਵਾਸੀ ਪੁਰਾਣਾ ਸ਼ਾਲਾ ਜੋ ਲੁੱਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ | ਜਿਸ ਪਾਸੋਂ ਇਕ ਸਿਲਵਰ ਪੇਪਰ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਕਾਰੀ ਬੱਸਾਂ ਦੇ ਟਾਈਮ ਬੰਦ ਹੋਣ ਕਾਰਨ ਮੁਸਾਫ਼ਿਰ ਪ੍ਰੇਸ਼ਾਨ <br/> ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਮਾਂ ਦਿਵਸ 'ਤੇ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।