23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ 'ਤੇ ਕੱਲ੍ਹ ਨੂੰ ਬਟਾਲਾ ਵਿਖੇ ਉਪਲਬਧ <br/>

ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਅ.ਬ.)-ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ 'ਤੇ 18 ਮਈ ਦਿਨ ਸੋਮਵਾਰ ਨੂੰ ਬਟਾਲਾ ਵਿਖੇ ਲੱਗਣ ਵਾਲੇ ਕੈਂਪ 'ਚ ਉਪਲਬਧ ਹੋਣਗੀਆਂ | ਸੁਣਨ ਸ਼ਕਤੀ ਦੀ ਘਾਟ ਤੋਂ ਪੀੜਤ ਅਤੇ ਉਚ ਕੀਮਤ ਕਾਰਨ ਇਹਨਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਮਰੀਜ਼ਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ¢ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 3500, 6000, 8000, 11000 ਅਤੇ 14000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਇਸ ਲਈ 18 ਮਈ ਦਿਨ ਸੋਮਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਬਟਾਲਾ ਦੇ ਸ਼ਾਸਤਰੀ ਨਗਰ, ਨੇੜੇ ਜÏਹਲ ਹਸਪਤਾਲ ਵਿਚ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਅਤੇ ਡਾ. ਮੈਡਮ ਕਾਇਨਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਹਸਪਤਾਲ ਦੇ ਪ੍ਰਧਾਨ ਡਾ. ਜÏਹਲ ਨੇ ਬਟਾਲਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ¢

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਘਰੇਲੂ ਗੈਸ ਸਿਲੰਡਰ ਆਮ ਲੋਕਾਂ ਦੀ ਪਹੁੰਚ ਤੋਂ ਹੋਏ ਦੂਰ, ਪਰ ਦੁਕਾਨਾਂ, ਅਹਾਤਿਆਂ, ਰੇਹੜੀ ਤੇ ਰੈਸਟੋਰੈਂਟਾਂ 'ਚ ਸ਼ਰੇਆਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।