26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 17-05-2026
ਗੁਰਦਾਸਪੁਰ, 16 ਮਈ (ਚੱਕਰਾਜਾ)-ਪੰਜਾਬ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਨਤੀਜੇ ਵਿਚੋਂ ਨਵਨੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਪਹਿਲਾ, ਕਿਰਨਦੀਪ ਤੇ ਮੁਸਕਾਨਦੀਪ ਨੇ 92 ਫ਼ੀਸਦੀ ਨਾਲ ਦੂਜਾ ਅਤੇ ਨਵਦੀਪ ਕੌਰ ਨੇ 91 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਪਲਕਪ੍ਰੀਤ ਨੇ 90 ਫ਼ੀਸਦੀ, ਅਨਮੋਲਪ੍ਰੀਤ ਕੌਰ, ਭੂਮਿਕਾ ਨੇ 89 ਫ਼ੀਸਦੀ, ਗੁਰਸ਼ਾਇਨ, ਸਹਿਜਪ੍ਰੀਤ ਤੇ ਜਸਮਨਜੋਤ ਨੇ 88 ਫ਼ੀਸਦੀ, ਕਰਨਦੀਪ, ਵੀਰਪ੍ਰਤਾਪ, ਰਤਿੰਦਰ ਸਿੰਘ, ਜਸ਼ਨਪ੍ਰੀਤ ਨੇ 87 ਫ਼ੀਸਦੀ, ਵੰਸ਼, ਸਹਿਜਪ੍ਰੀਤ, ਰਮਨਦੀਪ ਨੇ 86 ਫ਼ੀਸਦੀ, ਜਸਪ੍ਰੀਤ ਕੌਰ ਨੇ 85 ਫ਼ੀਸਦੀ, ਸਿਮਰਨਜੀਤ ਸਿੰਘ, ਅਨਖਜੀਤ, ਗੁਰਸਿਮਰਨ ਤੇ ਸਾਹਿਲ ਨੇ 83 ਫ਼ੀਸਦੀ, ਤਾਨਿਸ਼, ਹਰਮਨਪ੍ਰੀਤ ਨੇ 82 ਫ਼ੀਸਦੀ, ਅਮਰਬੀਰ, ਮਨਜੋਧ ਨੇ 81 ਫ਼ੀਸਦੀ, ਲਵਜੋਤ, ਮਾਨਸੀ, ਗੁਰਸ਼ਰਨ, ਮਨਕਿਰਤ, ਹਰਨੂਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਬਾਕੀ ਸਾਰੇ ਵਿਦਿਆਰਥੀ 70 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਸਕੂਲ ਦੇ ਪਿ੍ੰਸੀਪਲ ਕੰਵਲਜੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ |

ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਗੁੱਡਵਿਲ ਸਕੂਲ 'ਚ ਵਿਦਿਆਰਥੀ ਕੌਂਸਲ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।