21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੇਅਰਮੈਨ ਮਾਨਿਕ ਮਹਿਤਾ ਨੇ ਆਪਣੀ ਮਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਬਟਾਲਾ, 23 ਮਈ (ਹਰਦੇਵ ਸਿੰਘ ਸੰਧੂ)-ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਜਿਨ੍ਹਾਂ ਦੀ ਮਾਤਾ ਸੁਨੀਤਾ ਮਹਿਤਾ ਬਟਾਲਾ ਨਗਰ ਨਿਗਮ ਦੀ ਚੋਣ ਲਈ ਆਮ ਆਦਮੀ ਪਾਰਟੀ ਵਲੋਂ 41 ਨੰਬਰ ਵਾਰਡ ਵਿਚ ਚੋਣ ਲੜ ਰਹੇ ਹਨ | ਸੁਨੀਤਾ ਮਹਿਤਾ ਨੂੰ ਲੋਕਾਂ ਵਲੋਂ ਭਰਵਾਂ ਭਰੋਸਾ ਮਿਲ ਰਿਹਾ ਹੈ | ਅੱਜ ਚੇਅਰਮੈਨ ਮਾਨਿਕ ਮਹਿਤਾ ਵਲੋਂ ਆਪਣੀ ਮਾਤਾ ਲਈ ਵਾਰਡ ਅੰਦਰ ਘਰ-ਘਰ ਜਾ ਕੇ ਪ੍ਰਚਾਰ ਕੀਤਾ | ਇਸ ਦੌਰਾਨ ਚੇਅਰਮੈਨ ਮਹਿਤਾ ਨੇ ਕਿਹਾ ਕਿ ਬਟਾਲਾ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪੰਜਾਬ ਅਮਨਸ਼ੇਰ ਸ਼ੈਰੀ ਕਲਸੀ ਵਲੋਂ ਹਲਕੇ ਦੇ ਕੀਤੇ ਜਾ ਰਹੇ ਵੱਡੇ ਪੱਧਰ 'ਤੇ ਵਿਕਾਸ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਹਿੱਸੇ ਨੂੰ ਸੁੰਦਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਨੀਤਾ ਮਹਿਤਾ ਨੂੰ ਵੋਟਾ ਪਾ ਕੇ ਕਾਮਯਾਬ ਕਰੋ | ਇਸ ਮੌਕੇ ਬਾਬਾ ਸਵਿੰਦਰ ਸਿੰਘ, ਗਗਨਦੀਪ ਸਿੰਘ, ਹਰਮਨਦੀਪ ਸਿੰਘ, ਗੋਰਾ, ਮਨਮੀਤ ਸਿੰਘ, ਗੁਰਮੀਤ ਸਿੰਘ, ਬੰਟੀ, ਬੌਬੀ, ਰਿਧਮ, ਕਾਰਤਿਕ, ਹੈਪੀ, ਸੰਕਲਪ, ਨਿਤਿਨ ਅਰੋੜਾ, ਕ੍ਰਿਸ਼ਨਾ
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਦੇ ਹੱਕ ਵਿਚ ਥੋਮਸ ਮਸੀਹ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਪਿੰਡ ਮਗਰਾਲਾ ਵਿਖੇ ਗ਼ਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।