22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪਿੰਡ ਬੱਦੋਵਾਲ ਦੀ ਪੰਚਾਇਤ ਵਲੋਂ ਵੱਡਾ ਨਲਕਾ ਲਵਾਉਣ ਦੀ ਸ਼ੁਰੂਆਤ <br/>

ਅਜੀਤ ਡੈਸਕ 27-05-2026
ਘੁਮਾਣ, 26 ਮਈ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬੱਦੋਵਾਲ ਵਿਖੇ ਪਿੰਡ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਡੂੰਘੇ ਬੋਰ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰੀ ਨਲਕਾ ਲਾਉਣ ਦੀ ਸ਼ੁਰੂਆਤ ਕੀਤੀ | ਸਰਪੰਚ ਸੁਖਵੰਤ ਕੌਰ ਦੀ ਅਗਵਾਈ 'ਚ ਕਰਵਾਏ ਜਾ ਰਹੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਅੱਗੇ ਤੋਰਦਿਆਂ ਪਿੰਡ ਦੇ ਲੋਕਾਂ ਦੀ ਮੁੱਖ ਮੰਗ 'ਤੇ ਪਿੰਡ ਦੀ ਸਾਂਝੀ ਜਗ੍ਹਾ 'ਤੇ ਡੂੰਘੇ ਬੋਰ ਵਾਲਾ ਸਰਕਾਰੀ ਨਲਕਾ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਰਪੰਚ ਸੁਖਵੰਤ ਕੌਰ, ਸਾ. ਸਰਪੰਚ ਹਰਦੇਵ ਸਿੰਘ ਬੱਦੋਵਾਲ, ਹਰਜੀਤ ਸਿੰਘ ਪਰਮਾਰ ਬਲਾਕ ਸੰਮਤੀ ਮੈਂਬਰ, ਸੰਦੀਪ ਸਿੰਘ ਨੰਬਰਦਾਰ, ਗੁਰਦਾਸ ਸਿੰਘ, ਬਲਬੀਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਨੰਬਰਦਾਰ, ਅਜੀਤ ਸਿੰਘ ਵਿਰਦੀ, ਸਰਬਜੀਤ ਸਿੰਘ, ਤੀਰਥ ਸਿੰਘ ਮੈਂਬਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਦਫ਼ਤਰਾਂ 'ਚ ਮੋਬਾਈਲ ਫੋਨਾਂ ਦੀ ਵਰਤੋਂ ਪਾ ਰਹੀ ਕੰਮਕਾਜ 'ਚ ਵਿਘਨ-ਲੋਕ ਡਾਢੇ ਪ੍ਰੇਸ਼ਾਨ <br/> ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਵਾਲੇ ਤੇ ਜਥੇਦਾਰ ਮੱਖਣ ਸਿੰਘ ਸ਼ਹੀਦ ਖੋਖਰ ਫ਼ੌਜੀਆਂ ਵਾਲਿਆਂ ਦੀ ਬਰਸੀ ਦੀਆਂ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।