07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ ਕਰਵਾਇਆ <br/>

ਅਜੀਤ ਡੈਸਕ 16-06-2026
ਪਠਾਨਕੋਟ, 15 ਜੂਨ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਤੇ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿੱਤਨੇਮ ਦੀ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਸੰਗਤਾਂ ਨੂੰ ਸੰਗਰਾਂਦ ਦੇ ਦਿਹਾੜੇ 'ਤੇ ਵਿਸ਼ੇਸ਼ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਖ਼ਜ਼ਾਨਚੀ ਜੋਗਿੰਦਰ ਸਿੰਘ, ਗੁਰਜਾਪ ਸਿੰਘ, ਦਾਤਾਰ ਸਿੰਘ, ਮੈਨੇਜਰ ਸੋਹਨ ਸਿੰਘ, ਤਲਵਿੰਦਰ ਸਿੰਘ, ਚਰਨ ਸਿੰਘ, ਬਖ਼ਸ਼ੀਸ਼ ਸਿੰਘ, ਪਿ੍ਤਪਾਲ ਸਿੰਘ, ਮੰਗਲ ਸਿੰਘ, ਗੋਪਾਲ, ਭੁਪਿੰਦਰ ਕੌਰ, ਰਣਜੀਤ ਕੌਰ, ਰਿਤੂ ਕੌਰ ਸੇਠੀ, ਪਰਮਜੀਤ ਕੌਰ, ਰਤਨ ਕੌਰ, ਜਸਬੀਰ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਕੌਰ, ਹਰਜੀਤ ਕੌਰ, ਅਮਰੀਕ ਕੌਰ, ਰਜਿੰਦਰ ਕੌਰ, ਸੁਰਿੰਦਰ ਕੌਰ, ਸੁਰਜੀਤ ਕੌਰ, ਹਰਜੀਤ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ, ਹਰਨਾਮ ਸਿੰਘ, ਸੁਭਾਸ਼ ਚੰਦਰ, ਦਆਲ ਸਿੰਘ, ਪ੍ਰੀਤ ਕੌਰ, ਚਰਨਜੀਤ ਸਿੰਘ, ਬਲਵਿੰਦਰ ਕੌਰ, ਜਸਵਿੰਦਰ ਸਿੰਘ, ਰਜਿੰਦਰ ਕੌਰ, ਕਮਲਪ੍ਰੀਤ ਸਿੰਘ, ਰਵਿੰਦਰ ਸਿੰਘ ਸਾਹਨੀ, ਮਨਪ੍ਰੀਤ ਕੌਰ, ਗੁਰਬਚਨ ਸਿੰਘ ਯੋਲ ਕੈਂਪ, ਅਰਸ਼ਪ੍ਰੀਤ ਕੌਰ, ਗੁਰਪ੍ਰੀਤ ਕੌਰ ਕੇਸਰ, ਗੁਰਦੀਪ ਸਿੰਘ ਬੈਂਸ, ਜੀਵਨ ਸਿੰਘ, ਜਸਪ੍ਰੀਤ ਕੌਰ, ਮਨਜੀਤ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੇਰੁਜ਼ਗਾਰ ਲਾਇਬੇ੍ਰਰੀਅਨ ਫ਼ਰੰਟ ਪੰਜਾਬ ਨੇ ਮੰਗਾਂ ਨੂੰ ਲੈ ਕੇ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।