14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 05-07-2026
ਗੁਰਦਾਸਪੁਰ, 4 ਜੁਲਾਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਦੇ ਤਫਤੀਸੀ ਅਫਸਰ ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ ਕਿ ਪੁਰਾਣਾ ਸ਼ਾਲਾ ਨਜ਼ਦੀਕ ਸ਼ਮਸਾਨਘਾਟ ਤੋਂ ਸੰਦੀਪ ਪਾਸਵਾਨ ਪੁੱਤਰ ਸੋਹਨ ਪਾਸਵਾਨ ਵਾਸੀ ਪੁਰਾਣਾ ਸ਼ਾਲਾ ਜੋ ਲੁੱਕਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ, ਜਿਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਅਤੇ 20 ਰੁਪਏ ਦਾ ਨੋਟ ਬਰਾਮਦ ਹੋਇਆ।ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕਸ਼ਮੀਰ ਸਿੰਘ ਦੀ ਸੇਵਾ ਸੰਪੂਰਨਤਾ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਧੌਲਪੁਰ ਵਿਖੇ ਲੋਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।