14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਿੰਡ ਅਹਿਮਦਾਬਾਦ ਵਿਖੇ ਸਤਿਗੁਰੂ ਕਬੀਰ ਸਾਹਿਬ ਦਾ ਜਨਮ ਦਿਵਸ ਸਮਾਗਮ ਅੱਜ

ਅਜੀਤ ਡੈਸਕ 05-07-2026
ਧਾਰੀਵਾਲ, 4 ਜੁਲਾਈ (ਸਵਰਨ ਸਿੰਘ)-ਸਤਿਗੁਰੂ ਕਬੀਰ ਸਾਹਿਬ ਦਾ 628ਵਾਂ ਜਨਮ ਦਿਹਾੜਾ 5 ਜੁਲਾਈ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਪਿੰਡ ਅਹਿਮਦਾਬਾਦ ਪ੍ਰਬੰਧਕ ਕਮੇਟੀ ਦੇ ਆਗੂਆਂ ਦੇ ਪ੍ਰੇਮਪਾਲ ਭਗਤ, ਰਜਨੀਸ਼ ਭਗਤ ਅਤੇ ਤਨਵੀਰ ਭਗਤ ਨੇ ਦੱਸਿਆ ਕਿ ਸਵੇਰੇ 11:00 ਤੋਂ 1:00 ਵਜੇ ਤੱਕ ਹੋ ਰਹੇ ਸਮਾਗਮ ਦੌਰਾਨ ਦੌਰਾਨ ਭਾਈ ਗੁਰਦਿਆਲ ਸਿੰਘ ਲੇਹਲ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਠੰਡੇ-ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ। ਇਸ ਮੌਕੇ ਨੀਰਜ ਭਗਤ, ਦਲਬੀਰ ਚਾਹਲ ਤੇ ਪ੍ਰੇਮ ਰੰਧਾਵਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ 7 ਗਰਾਮ ਹੈਰੋਇਨ ਤੇ 13500 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਤਿੰਨ ਦੋਸ਼ੀ ਕਾਬੂ ਅਗਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।