11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਛਾਤੀ ਦੇ ਰੋਗਾਂ ਸੰਬੰਧੀ ਮੁਫਤ ਕੈਂਪ ਅੱਜ

ਅਜੀਤ ਡੈਸਕ 12-07-2026
ਧਾਰੀਵਾਲ, 11 ਜੁਲਾਈ (ਸਵਰਨ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਹਸਪਤਾਲ ਧਾਰੀਵਾਲ ਵਿਖੇ ਛਾਤੀ ਦੀਆਂ ਹਰ ਪ੍ਰਕਾਰ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਅਤੇ ਦਵਾਈ ਦਾ ਕੈਂਪ ਅੱਜ 12 ਜੁਲਾਈ ਨੂੰ ਸਵੇਰੇ 10 ਵਜੇ ਲੱਗੇਗਾ। ਡਾ. ਸੁਰਿੰਦਰ ਸਿੰਘ ਸਾਂਤ ਨੇ ਦੱਸਿਆ ਕਿ ਕੈਂਪ ਵਿਚ ਮਾਹਿਰ ਡਾ. ਚੇਤਨ ਕੁਮਾਰ ਐਮ.ਬੀ.ਬੀ.ਐਸ., ਐਮ.ਡੀ. ਮਰੀਜ਼ਾਂ ਦੀ ਜਾਂਚ ਕਰਨਗੇ।
ਪਿਛਲੀ ਖ਼ਬਰ ਸਿੱਖਾਂ ’ਤੇ ਜ਼ੁਲਮ ਕਰਨ ਵਾਲੇ ਡੀ.ਐੱਸ.ਪੀ. ਜਸਪਾਲ ਸਿੰਘ ਦੇ ਮਾਮਲੇ ਵਿਚ ਸਰਕਾਰ ਦਾ ਦੋਹਰਾ ਮਾਪਢੰਡ : ਭੱਟੀ ਅਗਲੀ ਖ਼ਬਰ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਵਰਕਰਾਂ ਨੂੰ ਕਾਂਗਰਸ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।