02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਾਹਿਤਕ ਸਮਾਗਮਾਂ ਨੂੰ ਲੈ ਕੇ ਸਾਹਿਤ ਸਭਾ ਧਾਰੀਵਾਲ ਦੀ ਮੀਟਿੰਗ

ਧਾਰੀਵਾਲ, 1 ਅਗਸਤ (ਸਵਰਨ ਸਿੰਘ)-ਸਾਹਿਤ ਸਭਾ ਧਾਰੀਵਾਲ ਦੀ ਇਕ ਅਹਿਮ ਮੀਟਿੰਗ ਸਥਾਨਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਹਸਪਤਾਲ ਧਾਰੀਵਾਲ ਵਿਖੇ ਸਰਪ੍ਰਸਤ ਡਾ. ਸੁਰਿੰਦਰ ਸਿੰਘ ਸਾਂਤ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 02-08-2026
ਧਾਰੀਵਾਲ, 1 ਅਗਸਤ (ਸਵਰਨ ਸਿੰਘ)-ਸਾਹਿਤ ਸਭਾ ਧਾਰੀਵਾਲ ਦੀ ਇਕ ਅਹਿਮ ਮੀਟਿੰਗ ਸਥਾਨਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਹਸਪਤਾਲ ਧਾਰੀਵਾਲ ਵਿਖੇ ਸਰਪ੍ਰਸਤ ਡਾ. ਸੁਰਿੰਦਰ ਸਿੰਘ ਸਾਂਤ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਲੇਖਕ ਸੁਖਵਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਘਾਂਗਲਾ, ਸ਼ਾਮ ਸਿੰਘ ਸਫਰੀ, ਸਵਰਨ ਪਸਨਾਖਾਲ, ਰਣਜੀਤ ਸਿੰਘ ਗਿੱਲ ਅਤੇ ਜਸਬੀਰ ਸਿੰਘ ਮਾਨ ਆਦਿ ਨੇ ਭਾਗ ਲਿਆ। ਮੀਟਿੰਗ ਵਿਚ ਸਾਹਿਤ ਸਭਾ ਵਲੋਂ ਹੁਣ ਤੱਕ ਕਰਵਾਏ ਗਏ ਪਿੱਛਲੇ ਸਮਾਗਮਾਂ ਦਾ ਵਿਸਲੇਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਭਵਿੱਖ ਵਿਚ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮਾਂ ’ਤੇ ਵੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਤੇ ਅੰਤ ਵਿਚ ਲੇਖਕਾਂ/ਕਵੀਆਂ ਨੇ ਆਪੋ-ਆਪਣੀਆਂ ਨਵੀਆਂ ਲਿਖਤਾਂ ਨੂੰ ਬਾਖੂਬੀ ਪੇਸ਼ ਕੀਤਾ।
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਰਬਾਰ ਮਾਤਾ ਚਿੰਤਪੁਰਨੀ ਵਿਖੇ ਮੰਦਰ ਦੀ ਉਸਾਰੀ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।