02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

ਧਾਰੀਵਾਲ, 1 ਅਗਸਤ (ਸਵਰਨ ਸਿੰਘ)-ਥਾਣਾ ਧਾਰੀਵਾਲ ਦੇ ਐਸ. ਐਚ.

ਅਜੀਤ ਡੈਸਕ 02-08-2026
ਧਾਰੀਵਾਲ, 1 ਅਗਸਤ (ਸਵਰਨ ਸਿੰਘ)-ਥਾਣਾ ਧਾਰੀਵਾਲ ਦੇ ਐਸ.ਐਚ.ਓ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਰਣੀਆਂ ਨੇੜੇ ਅੰਡਰਬਿ੍ਰਜ ਜੀ.ਟੀ. ਰੋਡ ਧਾਰੀਵਾਲ ਤੋਂ ਹਰਮਨ ਉਰਫ ਕਰਨ ਪੁੱਤਰ ਸੁਖਦੇਵ ਸਿੰਘ ਵਾਸੀ ਖੁੰਡਾ ਨੂੰ ਕਾਬੂ ਕਰ ਕੇ ਉਸ ਪਾਸੋਂ ਬਰਾਮਦ ਮੋਮੀ ਲਿਫ਼ਾਫ਼ੇ ਨੂੰ ਚੈੱਕ ਕੀਤਾ, ਜਿਸ ਵਿਚੋਂ 50 ਗ੍ਰਾਮ ਹੈਰੋਇਨ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।
ਪਿਛਲੀ ਖ਼ਬਰ 77ਵੀਆਂ ਜ਼ੋਨਲ ਖੇਡਾਂ ਜ਼ੋਨ ਹਰਚੋਵਾਲ ਵਲੋਂ ਖੇਡਾਂ ਦੇ ਵਾਲੀਬਾਲ ਮੈਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਹ... ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।