03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਪਲੈਂਡਰ ਮੋਟਰਸਾਈਕਲ ਚੋਰੀ, ਪੁਲਿਸ ਕੋਲ ਸ਼ਿਕਾਇਤ ਦਰਜ

ਭੈਣੀ ਮੀਆਂ ਖਾਂ, 2 ਅਗਸਤ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ’ਚ ਚਿੱਟੇ ਦਿਨ ਮੋਟਰਸਾਈਕਲ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਬਲਕਾਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਫੁੱਲੜਾ ਨੇ ਦੱਸਿਆ ਕਿ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ (ਨੰਬਰ ਪੀ.

ਅਜੀਤ ਡੈਸਕ 03-08-2026
ਭੈਣੀ ਮੀਆਂ ਖਾਂ, 2 ਅਗਸਤ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ’ਚ ਚਿੱਟੇ ਦਿਨ ਮੋਟਰਸਾਈਕਲ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਬਲਕਾਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਫੁੱਲੜਾ ਨੇ ਦੱਸਿਆ ਕਿ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ (ਨੰਬਰ ਪੀ.ਬੀ., 06 ਏ.ਜੈੱਡ. 4731) ’ਤੇ ਪਿੰਡ ਮੁੰਨਣ ਵਿਖੇ ਭੋਗ ਸਮਾਗਮ ’ਚ ਸ਼ਾਮਿਲ ਹੋਣ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਮਾਗਮ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ। ਕਾਫ਼ੀ ਸਮੇਂ ਤੱਕ ਆਸ-ਪਾਸ ਤੇ ਹੋਰ ਥਾਵਾਂ ’ਤੇ ਭਾਲ ਕਰਨ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਲੱਗਾ। ਪੀੜਤ ਨੇ ਇਸ ਸਬੰਧੀ ਥਾਣਾ ਭੈਣੀ ਮੀਆਂ ਖਾਂ ਵਿਚ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ।
ਪਿਛਲੀ ਖ਼ਬਰ ਅਮਰੀਕ ਸਿੰਘ ਗੋਲਡੀ ਨੇ ਪਿੰਡ ਵਿੱਠਵਾਂ ’ਚ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਆਲ ਇੰਡੀਆ ਕਮਿਊਨਿਸਟ ਪਾਰਟੀ ਵਲੋਂ ਧਿਆਨਪੁਰ ’ਚ 15 ਅਗਸਤ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।