06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਮੁੱਚਾ ਯੂਥ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਚਟਾਂਨ ਵਾਂਗ ਖੜ੍ਹਾ ਹੈ : ਪ੍ਰਦੀਪ ਸਿਆਲ ਪ੍ਰਦੀਪ ਸਿਆਲ ਯੂਥ ਕਾਂਗਰਸੀ ਆਗੂ

ਧਾਰੀਵਾਲ, 3 ਅਗਸਤ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਦੀ ਵਾਰਡ ਨੰਬਰ 7 ਤੋਂ ਕੌਂਸਲਰ ਰੇਖਾ ਸਿਆਲ ਦੇ ਸਪੁੱਤਰ ਪ੍ਰਦੀਪ ਸਿਆਲ ਯੂਥ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਉਹ ਆਪਣੇ ਯੂਥ ਸਾਥੀਆਂ ਸਮੇਤ ਚਟਾਂਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 2027 ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ।

ਅਜੀਤ ਡੈਸਕ 04-08-2026
ਧਾਰੀਵਾਲ, 3 ਅਗਸਤ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਦੀ ਵਾਰਡ ਨੰਬਰ 7 ਤੋਂ ਕੌਂਸਲਰ ਰੇਖਾ ਸਿਆਲ ਦੇ ਸਪੁੱਤਰ ਪ੍ਰਦੀਪ ਸਿਆਲ ਯੂਥ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਉਹ ਆਪਣੇ ਯੂਥ ਸਾਥੀਆਂ ਸਮੇਤ ਚਟਾਂਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 2027 ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਜੋ ਕਿ ਹਲਕੇ ਅੰਦਰ ਆਪਣੇ ਪਰਿਵਾਰ ਵਾਂਗ ਵਿਚਰਦੇ ਹਨ ਅਤੇ ਉਹ ਜਦੋਂ ਪੰਜਾਬ ਅੰਦਰ ਰਾਜਨੀਤਕ ਸਮੀਕਰਨ ਕੁਝ ਹੋਰ ਸੀ ਸਨ ਤਾਂ ਵੀ ਉਹ ਬੜੇ ਵਧੀਆ ਤਰੀਕੇ ਨਾਲ ਜਿੱਤ ਕੇ ਵਿਧਾਨ ਸਭਾ ਪਹੁੰਚੇ। ਪ੍ਰਦੀਪ ਸਿਆਲ ਨੇ ਕਿਹਾ ਕਿ ਹੁਣ ਵੀ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਇਲਾਕੇ ਵਿਚੋਂ ਜਿਤਾ ਕੇ ਹੀ ਭੇਜਾਂਗੇ।
ਪਿਛਲੀ ਖ਼ਬਰ ਸਕੂਟੀ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਐਸ.ਸੀ./ਬੀ.ਸੀ. ਏਕਤਾ ਮੰਚ ਪੰਜਾਬ ਦੀ ਪਿੰਡ ਸੋਹਲ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।