05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼ਹੀਦ ਭਗਤ ਸਿੰਘ ਸੀ.ਸੈਕੰ. ਸਕੂਲ ਮੀਰਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੱਚਲ ਸਾਹਿਬ, 3 ਅਗਸਤ (ਗੁਰਚਰਨ ਸਿੰਘ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਵਿਖੇ ਪ੍ਰਿੰਸੀਪਲ ਕਰਮਬੀਰ ਕੌਰ ਤੇ ਮੈਡਮ ਕੁਲਬੀਰ ਕੌਰ ਦੀ ਦੇਖ-ਰੇਖ ਹੇਠ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵਲੋਂ ਸਕੂਲ ਕੰਪਲੈਕਸ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਖੂਬ ਰੰਗ ਬੰਨਿਆਂ ਪੀਂਘਾਂ ਝੂਟੀਆ ਤੇ ਅਨੰਦ ਮਾਣਿਆਂ।

ਅਜੀਤ ਡੈਸਕ 04-08-2026
ਅੱਚਲ ਸਾਹਿਬ, 3 ਅਗਸਤ (ਗੁਰਚਰਨ ਸਿੰਘ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਵਿਖੇ ਪ੍ਰਿੰਸੀਪਲ ਕਰਮਬੀਰ ਕੌਰ ਤੇ ਮੈਡਮ ਕੁਲਬੀਰ ਕੌਰ ਦੀ ਦੇਖ-ਰੇਖ ਹੇਠ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵਲੋਂ ਸਕੂਲ ਕੰਪਲੈਕਸ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਖੂਬ ਰੰਗ ਬੰਨਿਆਂ ਪੀਂਘਾਂ ਝੂਟੀਆ ਤੇ ਅਨੰਦ ਮਾਣਿਆਂ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਸਾਵਣ ਮਹੀਨੇ ਤੇ ਤੀਆਂ ਦੇ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਵਿਚ ਪਲਕਪ੍ਰੀਤ ਕੌਰ, ਨਵਨੀਤ ਕੌਰ , ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਵਿਦਿਆਰਥਣਾਂ ਹਾਜ਼ਰ ਸਨ। ਇਸ ਮੌਕੇ ਸਕੂਲ ਡਾਇਰੈਕਟਰ ਪਵਿੱਤਰਜੀਤ ਸਿੰਘ ਵਲੋਂ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ।
ਪਿਛਲੀ ਖ਼ਬਰ ਚਾਚੇ-ਭਤੀਜੇ ’ਤੇ ਚਲਾਈਆਂ ਗੋਲੀਆਂ- ਗੋਲੀ ਭਤੀਜੇ ਦੀ ਲੱਤ ’ਤੇ ਵੱਜੀ ਅਗਲੀ ਖ਼ਬਰ ਪਿੰਡ ਸੋਹਲ ਵਿਖੇ ਐਸ.ਸੀ./ਬੀ.ਸੀ. ਏਕਤਾ ਮੰਚ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।