05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ਆਪ’ ਦੇ ਸੂਬਾ ਉਪ ਪ੍ਰਧਾਨ ਬਣੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਸਨਮਾਨ

ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ’ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 05-08-2026
ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੇਖਵਾਂ ਦੀ ਇਸ ਨਿਯੁਕਤੀ ’ਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੀ ਚੇਅਰਪਰਸਨ ਬੀਬੀ ਅਮਨਦੀਪ ਕੌਰ ਦੇ ਪਤੀ ਚਰਨਜੀਤ ਸਿੰਘ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਯੂਥ ਪ੍ਰਧਾਨ ਰਵਿੰਦਰ ਸਿੰਘ ਵਲੋਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਲਾਹਾ ਜ਼ਰੂਰ ਮਿਲੇਗਾ।
ਪਿਛਲੀ ਖ਼ਬਰ ਬਿਜਲੀ ਬਕਾਇਆ ਬਿੱਲ ਤੁਰੰਤ ਜਮਾਂ ਕਰਵਾਉਣ ਖਪਤਕਾਰਾਂ- ਐਸ. ਡੀ. ਓ. ਦਵਿੰਦਰ ਸਿੰਘ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਜੂਨੀਅਰ ਵਿੰਗ ਵਿਚ ਪਲੇਅ-ਵੇਅ ਕਲਾਸਾਂ ਦੀ ਸ਼ਾਨਦਾਰ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।