ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟਸਐਪ ਨੰਬਰ ਜਾਰੀ ਮੁੱਖ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਸ਼ਿਕਾਇਤ ਸੈੱਲ ਕੀਤਾ ਸਥਾਪਿਤ
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਖਾਦਾਂ ਦੇ ਸਬੰਧੀ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਸੀ।
ਅਜੀਤ ਡੈਸਕ
05-08-2026