05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪਠਾਨਕੋਟ, 4 ਅਗਸਤ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਸੁਸਾਇਟੀ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਟ ਕਰਕੇ ਸਮਾਜਿਕ ਜ਼ਿੰਮੇਵਾਰੀ ਨਿਭਾਈ ਗਈ ।

ਅਜੀਤ ਡੈਸਕ 05-08-2026
ਪਠਾਨਕੋਟ, 4 ਅਗਸਤ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਸੁਸਾਇਟੀ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਟ ਕਰਕੇ ਸਮਾਜਿਕ ਜ਼ਿੰਮੇਵਾਰੀ ਨਿਭਾਈ ਗਈ । ਇਸ ਮੌਕੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਮਾਜ ਭਲਾਈ ਦੇ ਕਾਰਜਾਂ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਹੈ । ਉਨ੍ਹਾਂ ਸਮਾਜ ਦੇ ਸਮਰੱਥ ਵਰਗ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਸੇਵਾ ਕਾਰਜਾਂ ਤੋਂ ਪ੍ਰੇਰਣਾ ਲੈ ਕੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ, ਤਾਂ ਜੋ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ । ਇਸ ਮੌਕੇ ਸੰਜੀਵ ਗੁਪਤਾ, ਤ੍ਰਿਲੋਕ ਨੰਦਾ ਅਤੇ ਆਰ.ਕੇ. ਖੰਨਾ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਲੱਖਦਾਤਾ ਛਿੰਝ ਮੇਲਾ ਕਮੇਟੀ ਪਿੰਡ ਮਾਮੂਨ ਨੇ 118ਵਾਂ ਸਾਲਾਨਾ ਕੁਸ਼ਤੀ ਮੁਕਾਬਲਾ ਤੇ ਮੇਲਾ ਕਰਵਾਇਆ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰਾਂ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।