06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਕਾਰੀ ਕਾਲਜ ਲਾਧੂਪੁਰ ਦੀ ਜਮਾਤ ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ

ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਸਰਕਾਰੀ ਕਾਲਜ ਲਾਧੂਪੁਰ, ਨਜ਼ਦੀਕ ਕਾਹਨੂੰਵਾਨ ਦੀ ਜਮਾਤ ਬੀ. ਏ.

ਅਜੀਤ ਡੈਸਕ 06-08-2026
ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਸਰਕਾਰੀ ਕਾਲਜ ਲਾਧੂਪੁਰ, ਨਜ਼ਦੀਕ ਕਾਹਨੂੰਵਾਨ ਦੀ ਜਮਾਤ ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਡਾ. ਰੋਮੀ ਅਰੋੜਾ ਨੇ ਦੱਸਿਆ ਕਿ ਵਿਦਿਆਰਥਣ ਸੁਨੇਹਾ ਨੇ 68 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਭੁਪਿੰਦਰ ਕੌਰ ਨੇ 66 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸ਼ਵਿਤਾ ਕੁਮਾਰੀ ਨੇ 64 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਲੈ ਕੇ ਇਹ ਜਮਾਤ ਪਾਸ ਕੀਤੀ। ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਵਲੋਂ ਦੂਸਰੀ ਧਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੋਲੀਆਂ ਵੀ ਚਲਾਈਆਂ ਅਗਲੀ ਖ਼ਬਰ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਜ਼ੋਰਾਂ ’ਤੇ ਸੰਬੰਧਿਤ ਵਿਭਾਗ ਸੁੱਤਾ ਕੁੰਭਕਰਨੀ ਨੀਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।