07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਨਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ ਪੰਜਾਬ ਸਰਕਾਰ ਪੈਨਸ਼ਨਰਾਂ ਦਾ ਡੀ.ਏ. ਜਲਦੀ ਦੇਵੇ: ਪ੍ਰਧਾਨ ਰੰਧਾਵਾ

ਬਟਾਲਾ, 5 ਅਗਸਤ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੇ ਪ੍ਰਧਾਨ ਜਾਗੀਰ ਸਿੰਘ ਰੰਧਾਵਾ ਨੇ ਮੀਟਿੰਗ ਦੌਰਾਨ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੈਨਸ਼ਨਰਾਂ ਦਾ ਹੁਣ ਤੱਕ ਬਣਾਂ ਡੀ. ਏ.

ਅਜੀਤ ਡੈਸਕ 06-08-2026
ਬਟਾਲਾ, 5 ਅਗਸਤ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੇ ਪ੍ਰਧਾਨ ਜਾਗੀਰ ਸਿੰਘ ਰੰਧਾਵਾ ਨੇ ਮੀਟਿੰਗ ਦੌਰਾਨ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੈਨਸ਼ਨਰਾਂ ਦਾ ਹੁਣ ਤੱਕ ਬਣਾਂ ਡੀ.ਏ. 15 ਦਿਨਾਂ ਅੰਦਰ ਦਿੱਤਾ ਜਾਵੇ ਪਰ ਸਰਕਾਰ ਇਸ ਸੰਬੰਧੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਦਾ ਆਉਣ ਵਾਲੀ ਚੋਣਾਂ ’ਚ ਸਰਕਾਰ ਨੂੰ ਖਾਮਿਆਜਾ ਭੁਗਤਣ ਲਈ ਤਿਆਰ ਰਹਿਣਾ ਪਵੇਗਾ। ਇਸ ਤੋਂ ਇਲਾਵਾ ਹੋਰ ਵੀ ਮੰਗਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਅੲਾਂ। ਮੀਟਿੰਗ ਦੇ ਅਖੀਰ ਵਿਚ ਪਿਛਲੇ ਦਿਨੀਂ ਏ.ਐਸ.ਆਈ. ਤਲਵਿੰਦਰ ਸਿੰਘ ਜੋ ਸਦੀਵੀਂ ਵਿਛੋੜਾ ਦੇ ਗਏ ਸਨ, ਉਨ੍ਹਾਂ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਰਪ੍ਰਸਤ ਸੁਖਬੀਰ ਸਿੰਘ ਨੱਤ, ਰਬਿੰਦਰ ਸਿੰਘ, ਪ੍ਰਧਾਨ ਜਾਗੀਰ ਸਿੰਘ, ਹਰਦੇਵ ਸਿੰਘ, ਦਲਜੀਤ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਲਖਵਿੰਦਰ ਸਿੰਘ, ਬਲਬੀਰ ਸਿੰਘ, ਰਤਨ ਮਸੀਹ, ਜਸਪਾਲ ਸਿੰਘ, ਅਮਰਜੀਤ ਸਿੰਘ, ਸ਼ਰਨਜੀਤ ਸਿੰਘ, ਸਰੈਣ ਸਿੰਘ, ਮੱਖਣ ਸਿੰਘ, ਨਿਰਮਲ ਸਿੰਘ, ਸਰਦੂਲ ਸਿੰਘ, ਬਲਵਿੰਦਰ ਕੁਮਾਰ, ਬਲਵੀਰ ਕੁਮਾਰ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਤਿਲਕ ਰਾਜ, ਹਰਦੀਪ ਸਿੰਘ, ਸ਼ਿਵ ਸਿੰਘ, ਯੂਨਸ ਮਸੀਹ, ਪਰਗਟ ਸਿੰਘ , ਰਤਨ ਸਿੰਘ, ਸੱਜਣ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਦਿਲਬਾਗ ਸਿੰਘ, ਚਮਨ ਲਾਲ, ਜਸਪਾਲ ਮਸੀਹ, ਜਗਜੀਤ ਸਿੰਘ, ਨਰਿੰਦਰ ਸਿੰਘ, ਦਲਬੀਰ ਸਿੰਘ, ਜੋਗਿੰਦਰ ਸਿੰਘ, ਰਾਕੇਸ਼ ਕੁਮਾਰ, ਹਰਪਾਲ ਸਿੰਘ, ਭੁਪਿੰਦਰ ਸਿੰਘ, ਜੈ ਰਾਮ ਸਿੰਘ, ਕੁਲਦੀਪ ਰਾਜ, ਪ੍ਰਤਾਪ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ, ਅਜੀਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਮਨੋਹਰ ਲਾਲ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਲਜ ਦੀਆਂ ਕੁੜੀਆਂ ਦੀਆਂ ਬੀ.ਸੀ.ਏ. ’ਚੋਂ ਸ਼ਾਨਦਾਰ ਪ੍ਰਾਪਤੀਆਂ ਨੰਬਰਦਾਰਾ ਯੂਨੀਅਨ ਨੂੰ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ... ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਤੇ ਕੰਵਰਸੰਦੀਪ ਸਿੰਘ ਨੇ ਅਕਾਲੀ ਵਰਕਰਾਂ ਨੂੰ 2027 ਲਈ ਕਮਰਕੱਸੇ ਕਰਨ ਸੰਬੰਧੀ ਹਲੂਣਾ ਦਿੱਤਾ ਕਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।