ਸਰਕਾਰ ਦੀ ਅਣਗਹਿਲੀ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਲੱਗੇ ਤਾਲੇ * ਸੀ. ਐਚ. ਓ. ਐਸੋਸੀਏਸ਼ਨ ਨੇ ਰੋਸ ਵਜੋਂ ਲਗਾਏ ਪੋਸਟਰ
ਪਠਾਨਕੋਟ, 8 ਅਗਸਤ (ਵਿਨੋਦ)-ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਲਈ ਚੱਲ ਰਹੇ ਸੰਘਰਸ਼ ਤਹਿਤ ਪੰਜਾਬ ਭਰ ਦੇ ਸਿਹਤ ਕੇਂਦਰਾਂ ’ਤੇ ਰੋਸ ਵਜੋਂ ਜਾਗਰੂਕਤਾ ਪੋਸਟਰ ਲਗਾਏ ਗਏ। ਇਨ੍ਹਾਂ ਪੋਸਟਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸਿਹਤ ਕੇਂਦਰਾਂ ’ਤੇ ਲੱਗੇ ਤਾਲੇ ਸੀ.
ਡਿਸਪੈਸਰੀਆਂ ਦੇ ਬਾਹਰ ਹੜਤਾਲ ਦੇ ਪੋਸਟਰ ਦਿਖਾਉਂਦੇ ਹੋਏ ਸੀ. ਐਚ. ਓ.। ਤਸਵੀਰ : ਵਿਨੋਦ
09-08-2026