09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਚਰਸ ਤੇ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

ਸੁਜਾਨਪੁਰ, 8 ਅਗਸਤ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਰੁਣ ਕੁਮਾਰ ਦੀ ਅਗਵਾਈ ’ਚ ਇਕ ਵਿਅਕਤੀ ਕੋਲੋਂ 245 ਗ੍ਰਾਮ ਚਰਸ ਤੇ 8. 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਦੀ ਪਹਿਚਾਣ ਸੁਨੀਲ ਤਨੋਤਰਾ ਉਰਫ ਟੀਟਾ ਵਾਸੀ ਮੁਹੱਲਾ ਕਸ਼ਮੀਰੀ ਸੁਜਾਨਪੁਰ ਦੇ ਰੂਪ ’ਚ ਹੋਈ ਹੈ।

ਅਜੀਤ ਡੈਸਕ 09-08-2026
ਸੁਜਾਨਪੁਰ, 8 ਅਗਸਤ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਰੁਣ ਕੁਮਾਰ ਦੀ ਅਗਵਾਈ ’ਚ ਇਕ ਵਿਅਕਤੀ ਕੋਲੋਂ 245 ਗ੍ਰਾਮ ਚਰਸ ਤੇ 8.4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਦੀ ਪਹਿਚਾਣ ਸੁਨੀਲ ਤਨੋਤਰਾ ਉਰਫ ਟੀਟਾ ਵਾਸੀ ਮੁਹੱਲਾ ਕਸ਼ਮੀਰੀ ਸੁਜਾਨਪੁਰ ਦੇ ਰੂਪ ’ਚ ਹੋਈ ਹੈ। ਥਾਣਾ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਪੁਲਿਸ ਵਲੋਂ ਕਵੀ ਕੁਮਾਰ ਉਰਫ ਇਸ਼ੂ ਖਿਲਾਫ ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਫੜਨ ਲਈ ਪੁਲਿਸ ਨੇ ਉਸ ਦੇ ਘਰ ਛਾਪੇਮਾਰੀ ਕੀਤੀ ਤਾਂ ਘਰ ਦੇ ਉੱਪਰਲੇ ਪੋਰਸ਼ਨ ’ਤੇ ਇਕ ਵਿਅਕਤੀ ਬੈਠਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਸੁੱਟਿਆ ਜਿਸ ’ਚੋਂ 245 ਗ੍ਰਾਮ ਚਰਸ ਤੇ 8.4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਹਲਕਾ ਭੋਆ ਦੇ ਪਿੰਡਾਂ ’ਚ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ-ਪ੍ਰਸ਼ਾਸਨ ਬੇਖਬਰ * ਲੋਕਾਂ ਦਾ ਕਹਿਣਾ ਸਰਕਾਰ ‘ਆਪ’ ਕਰਵਾ ਰਹੀ ਨ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।