ਸਾਉਣੀ ਮੱਕੀ ਤੇ ਝੋਨੇ ਦੀ ਸਿੱਧੀ ਬਿਜਾਈ ਤੇ ਵਿੱਤੀ ਸਹਾਇਤਾ ਲੈਣ ਲਈ ਫਸਲਾਂ ਦੀ ਵੈਰੀਫਿਕੇਸ਼ਨ ਲਾਜ਼ਮੀ-ਡਾ: ਚੀਮਾ
ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਜਗ੍ਹਾ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 7000 ਰੁਪਏ ਪ੍ਰਤੀ ਏਕੜ ਤੇ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ.
ਮੁੱਖ ਖੇਤੀਬਾੜੀ ਅਫਸਰ ਸ਼ਾਹਬਾਜ਼ ਸਿੰਘ ਚੀਮਾ ਜਾਣਕਾਰੀ ਦਿੰਦੇ ਹੋਏ।
ਤਸਵੀਰ: ਵਿਸ਼ਾਲ ਮੁੰਨਾ
10-08-2026