11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

2027 ਦੀਆਂ ਚੋਣਾਂ ਨੂੰ ਲੈ ਕੇ ਵਿਧਾਇਕ ਅਮਰਪਾਲ ਸਿੰਘ ਵਲੋਂ ਮੀਟਿੰਗ ਕਿਹਾ, ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਲੜਾਂਗਾ ਚੋਣ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ। ਮੀਟਿੰਗ ’ਚ ਵੱਡੀ ਗਿਣਤੀ ’ਚ ਸਰਪੰਚਾਂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ। ਮੀਟਿੰਗ ’ਚ ਵੱਡੀ ਗਿਣਤੀ ’ਚ ਸਰਪੰਚਾਂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਇਹ ਮੀਟਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮੌਕੇ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਉਹ ਹੀ ਚੋਣ ਲੜਨਗੇ ਤੇ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਸੁਖਦੇਵ ਸਿੰਘ ਪੀ.ਏ., ਸੰਗਠਨ ਇੰਚਾਰਜ ਹਰਜਿੰਦਰ ਸਿੰਘ, ਤਜਿੰਦਰ ਸਿੰਘ ਸੰਧਵਾਂ ਸਰਪੰਚ, ਐਡਵੋਕੇਟ ਰਾਜਨਬੀਰ ਸਿੰਘ, ਐਡਵੋਕੇਟ ਗੌਰਵ ਕਾਲੀਆ, ਦਵਿੰਦਰ ਸਿੰਘ ਉੱਪ ਚੇਅਰਮੈਨ, ਸੁਖਰਾਜ ਸਿੰਘ ਪੇਰੋਸ਼ਾਹ, ਗੁਰਬੀਰ ਸਿੰਘ ਮਿਸ਼ਰ ਪੁਰਾ ਬਲਾਕ ਪ੍ਰਧਾਨ, ਇਕਬਾਲ ਸਿੰਘ ਭੋਮਾ ਬਲਾਕ ਪ੍ਰਧਾਨ, ਡਾਕਟਰ ਨਰਿੰਦਰ ਸਿੰਘ ਬਲਾਕ ਪ੍ਰਧਾਨ, ਅਮਰੀਕ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਤਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਸੁਲੱਖਣ ਸਿੰਘ ਬਹਾਦਰ ਹੁਸੈਨ ਖੁਰਦ ਸਰਪੰਚ, ਸਰਪੰਚ ਰਣਜੀਤ ਸਿੰਘ ਬਹਾਦਰ ਹੁਸੈਨ, ਸਰਪੰਚ ਜਸਬੀਰ ਸਿੰਘ ਬੱਲੜਵਾਲ, ਸਰਪੰਚ ਨਿਸ਼ਾਨ ਸਿੰਘ ਮੱਲ੍ਹੀ, ਵਰਿੰਦਰ ਸਿੰਘ ਗਾਲੋਵਾਲ, ਬਿਕਰਮ ਸਿੰਘ ਚਾਹਲ ਕਲਾਂ, ਜਥੇਦਾਰ ਠਾਕਰ ਸਿੰਘ, ਗੁਰਜੀਤ ਜੰਬਾ, ਮੈਂਬਰ ਬਲਾਕ ਸੰਮਤੀ ਜੌਨੀ ਘੁਮਾਣ, ਸਰਪੰਚ ਜੀਵਨ ਸਿੰਘ, ਸਰਪੰਚ ਸੰਤੋਖ ਸਿੰਘ ਅੰਮੋਨੰਗਲ, ਅਵਤਾਰ ਸਿੰਘ ਅੰਮੋਨੰਗਲ, ਨਰਿੰਦਰ ਕੁਮਾਰ ਨਿੰਦੀ, ਸਰਪੰਚ ਕੁਲਵੰਤਬੀਰ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਗੁਰਮੀਤ ਸਿੰਘ, ਸਰਪੰਚ ਅਮਨਦੀਪ ਸਿੰਘ, ਸਰਪੰਚ ਕੰਵਲਜੀਤ ਸਿੰਘ ਨੂਰਪੁਰ, ਕਮਲ ਖਹਿਰਾ, ਪਵਿੱਤਰ ਸਿੰਘ ਪੱਡੇ, ਸੁਖਦੇਵ ਸਿੰਘ ਭਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੀੜੀ ਅਫਗਾਨਾ ਵਿਖੇ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਵਿਖੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਖੇਡਾਂ ਦਾ ਸ਼ਾਨਦਾਰ ਆਗਾਜ਼ ਸ਼ੂਟਿੰਗ ਖੇਡ ਨੂੰ ਪ੍ਰਫੁੱਲਿਤ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।