ਐਮ.ਕਾਮ ਦੇ ਨਤੀਜੇ ’ਚ ਰਿਤਿਕਾ ਸਿਆਲ ਯੂਨੀਵਰਸਿਟੀ ’ਚੋਂ ਪਹਿਲੇ ਸਥਾਨ ’ਤੇ ਰਹੀ
ਪਠਾਨਕੋਟ, 11 ਅਗਸਤ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ. ਕਾਮ ਚੌਥੇ ਸਮੈਸਟਰ ਦੇ ਨਤੀਜੇ ’ਚੋਂ ਆਰਿਆ ਮਹਿਲਾ ਮਹਾਵਿਦਿਆਲਿਆ ਦੀ ਵਿਦਿਆਰਥਣ ਰਿਤਿਕਾ ਸਿਆਲ ਨੇ 8.
ਆਰਿਆ ਮਹਿਲਾ ਮਹਾਵਿਦਿਆਲਿਆ ਪਠਾਨਕੋਟ ਦੇ ਐਮ.ਕਾਮ ਚੌਥੇ ਸਮੈਸਟਰ ਦੀਆਂ ਹੋਣਹਾਰ ਵਿਦਿਆਰਥਣਾਂ।
12-08-2026