12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

85 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪਠਾਨਕੋਟ, 11 ਅਗਸਤ (ਸੁਮਿਤ)-ਮਾਤਾ ਆਸ਼ਾਪੂਰਨੀ ਮੰਦਿਰ ਸੇਵਾ ਕਮੇਟੀ ਵਲੋਂ ਪ੍ਰਧਾਨ ਵਿਜੇ ਮਲਹੋਤਰਾ ਦੀ ਅਗਵਾਈ ਹੇਠ 209ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਸਮਾਗਮ ’ਚ ਸਮਾਜ ਸੇਵਕ ਵਿਜੇ ਸੈਣੀ ਤੇ ਸੰਨੀ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ।

ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੁਮਿਤ)-ਮਾਤਾ ਆਸ਼ਾਪੂਰਨੀ ਮੰਦਿਰ ਸੇਵਾ ਕਮੇਟੀ ਵਲੋਂ ਪ੍ਰਧਾਨ ਵਿਜੇ ਮਲਹੋਤਰਾ ਦੀ ਅਗਵਾਈ ਹੇਠ 209ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਸਮਾਗਮ ’ਚ ਸਮਾਜ ਸੇਵਕ ਵਿਜੇ ਸੈਣੀ ਤੇ ਸੰਨੀ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਕਮੇਟੀ ਵਲੋਂ 85 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਸੰਸਥਾ ਦਾ ਮੁੱਖ ਉਦੇਸ਼ ਹੈ ਤੇ ਇਸੇ ਮਕਸਦ ਤਹਿਤ ਹਰ ਮਹੀਨੇ ਰਾਸ਼ਨ ਵੰਡਿਆ ਜਾਂਦਾ ਹੈ ।
ਪਿਛਲੀ ਖ਼ਬਰ ਪ੍ਰੈਂਜੈਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਸਕੂਲ ਦਾ ਕੀਤਾ ਨਾਂਅ ਰੌਸ਼ਨ ਅਗਲੀ ਖ਼ਬਰ ਪਠਾਨਕੋਟ ’ਚ 50 ਹਜ਼ਾਰ ਕਰੋੜ ਦਾ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਮੇਰਾ ਟੀਚਾ-ਅਮਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।