14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਹਸਨਪੁਰ ਖੁਰਦ ਦੇ ਦਰਜਨਾਂ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ * ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲਾਨੰਗਲ ਨੇ ਕੀਤਾ ਸਨਮਾਨਿਤ ਆਰ. ਡੀ. ਖੋਸਲਾ ਸਕੂਲ ਦੇ ਹਰਗੁਨਦੀਪ ਸਿੰਘ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ

ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ’ ਦੇ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਹਸਨਪੁਰ ਖੁਰਦ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਨੇ ਸਨਮਾਨਿਤ ਕਰਦਿਆਂ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦੇਣ ਦਾ ਵਾਅਦਾ ਕੀਤਾ।

ਅਜੀਤ ਡੈਸਕ 14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ’ ਦੇ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਹਸਨਪੁਰ ਖੁਰਦ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਨੇ ਸਨਮਾਨਿਤ ਕਰਦਿਆਂ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦੇਣ ਦਾ ਵਾਅਦਾ ਕੀਤਾ। ਇਸ ਸੰਬੰਧੀ ਇਕ ਭਰਵੀਂ ਮੀਟਿੰਗ ਦਰਬਾਰਾ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਾਰੀਆਂ ਰਵਾਇਤੀ ਪਾਰਟੀਆਂ ਤੋਂ ਮਨ ਭਰ ਚੁੱਕਾ ਹੈ ਤੇ ਉਹ ਹੁਣ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਣ ਤੇ ਹੋਰਨਾਂ ’ਚ ਦਰਬਾਰਾ ਸਿੰਘ, ਮਨਦੀਪ ਸਿੰਘ, ਬਚਿੱਤਰ ਸਿੰਘ, ਕਰਨੈਲ ਸਿੰਘ, ਮੇਜਰ ਸਿੰਘ, ਜਗਜੀਤ ਸਿੰਘ, ਸਰਵਨ ਸਿੰਘ, ਪ੍ਰਭਜੋਤ ਸਿੰਘ, ਰਣਜੋਧ ਸਿੰਘ ਕਵੈਤ, ਸੁਦਖਪੀ ਸਿੰਘ ਨਿਊਜ਼ੀਲੈਂਡ, ਗੁਰਮੇਲ ਸਿੰਘ ਪੁਰਤਗਾਲ, ਹਰਦੇਵ ਸਿੰਘ ਪੁਰਤਗਾਲ, ਪਰਮਬੀਰ ਸਿੰਘ, ਕੰਵਲਜੀਤ ਸਿੰਘ, ਸਮਸ਼ੇਰ ਸਿੰਘ, ਸਰਵਣ ਸਿੰਘ, ਕਰਮਜੀਤ ਸਿੰਘ, ਅਰਜੁਨ ਸਿੰਘ, ਦਰਸ਼ਨ ਸਿੰਘ, ਵਿਜੇ ਸਿੰਘ, ਵੰਸ਼ਦੀਪ ਸਿੰਘ, ਜਤਿੰਦਰ ਸਿੰਘ ਬੱਲਾ, ਸਰੂਪ ਸਿੰਘ, ਪ੍ਰਗਟ ਸਿੰਘ, ਲਵਜੋਤ ਸਿੰਘ, ਜਗਰੂਪ ਸਿੰਘ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੱਸਾ ਫ਼ੌਜੀ, ਤੀਰਥ ਸਿੰਘ, ਰਾਮ ਸਿੰਘ, ਭੁਪਿੰਦਰ ਸਿੰਘ, ਪ੍ਰਭਜੋਤ ਸਿੰਘ, ਜੁਗਰਾਜ ਸਿੰਘ ਜਾਜਾ, ਗੁਰਜੀਤ ਸਿੰਘ, ਹਰਦੇਵ ਸਿੰਘ ਗੋਰਾ, ਰਣਜੋਧ ਸਿੰਘ, ਗੁਰਮੇਲ ਸਿੰਘ, ਮਨਿੰਦਰ ਸਿੰਘ, ਅਰਜਨ ਸਿੰਘ, ਮੰਗਲ ਸਿੰਘ ਮੰਗਾ, ਸੁਮਨ ਸਿੰਘ ਅਰਲ, ਮੋਹਿਤ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਬਿੰਦਾ, ਨਿਰਮਲ ਸਿੰਘ, ਸੰਤੋਖ ਸਿੰਘ, ਕੇਵਲ ਸਿੰਘ, ਬਾਬਾ ਗੁਰਨਾਮ ਸਿੰਘ, ਬਚਿੱਤਰ ਸਿੰਘ, ਕੁਲਦੀਪ ਸਿੰਘ, ਜਤਿੰਦਰ ਸਿੰਘ, ਕੁਲਵੰਤ ਸਿੰਘ, ਬੰਟੀ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਖਾਲਸਾ ਕਾਲਜ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਸਰਬਜੀਤ ਸਿੰਘ ਮਾਨ ਵਲੋਂ ਸਖ਼ਤ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।