77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਦਿੱਤੀ ਵਧਾਈ
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲੇ ਧਾਰੀਵਾਲ ਵਿਖੇ ਕਰਵਾਏ ਗਏ।
77ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੋਨੇ ਦਾ ਤਗਮਾ ਜਿੱਤਣ ਵਾਲੀ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਵਿਦਿਆਰਥਣ
14-08-2026