15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਲਹਿਰਾਉਣਗੇ ਤਿਰੰਗਾ

ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਵਿਖੇ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਅਜੀਤ ਡੈਸਕ 15-08-2026
ਗੁਰਦਾਸਪੁਰ, 14 ਅਗਸਤ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਵਿਖੇ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਵਧੀਆਂ ਸੇਵਾਵਾਂ ਨਿਭਾਉਣ ਵਾਲਿਆਂ, ਆਜਾਦੀ ਘੁਲਾਟੀਆਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਵਲੋਂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ’ਚ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ’ਚ ਡਰੋਨ ਕੈਮਰਿਆਂ ਨੂੰ ਉਡਾਉਣ ‘ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।