ਜ਼ੋਨਲ ਪੱਧਰੀ ਮੁਕਾਬਲਿਆਂ ’ਚ ਡਿਵਾਈਨ ਵਿਲ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ
ਬਟਾਡਾ, 14 ਅਗਸਤ (ਸਤਿੰਦਰ ਸਿੰਘ)- ਬੀਤੇ ਦਿਨੀਂ ਪੰਜਾਬ ਬੋਰਡ ਵਲੋਂ ਲਾਰੇਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ ਵਿਖੇ ਹੋਏ ਜ਼ੋਨਲ ਪੱਧਰ ਖੋ-ਖੋ ਮੁਕਾਬਲਿਆਂ ਵਿਚ ਬਟਾਲਾ ਜ਼ੋਨ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਜਿਸ ’ਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੇ ਅੰਡਰ 14 ਤੇ ਅੰਡਰ 17 ਲੜਕੀਆਂ ਨੇ ਖੋ-ਖੋੋ ਮੁਕਾਬਲਿਆਂ ’ਚ ਹਿੱਸਾ ਲਿਆ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜੇਤੂ ਖਿਡਾਰਣਾਂ ਨਾਲ ਸਕੂਲ ਪ੍ਰਬੰਧਕ ਕਮੇਟੀ ਤੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ
15-08-2026